SSP ਦਫ਼ਤਰ ਸ਼ਿਵ ਸੈਨਾ ਆਗੂ ਖਿਲਾਫ ਲੱਗੇ ਧਰਨੇ ਵਿੱਚ ਸਥਿਤੀ ਬਣੀ ਤਣਾਅਪੂਰਨ - Gurdaspur Shiv Sena leader Harvinder Soni
🎬 Watch Now: Feature Video
ਗੁਰਦਾਸਪੁਰ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਵੱਲੋ ਦਿੱਤੇ ਗਏ ਵਿਵਾਦਿਤ ਬਿਆਨ ਤੋਂ ਬਾਅਦ ਹਰਵਿੰਦਰ ਸੋਨੀ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਿੱਖ ਜਥੇਬੰਦੀਆਂ ਵੱਲੋਂ SSP ਦਫ਼ਤਰ ਗੁਰਦਾਸਪੁਰ ਵਿਖੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਉਸ ਵੇਲੇ ਸਥਿਤੀ ਤਣਾਅ ਪੂਰਨ ਬਣ ਗਈ ਜਦੋਂ ਕੁੱਝ ਨਿਹੰਗ ਸਿੰਘ ਜੱਥੇਬੰਦੀਆਂ ਨੇ ਸ਼ਿਵ ਸੈਨਾ ਆਗੂ ਹਰਵਿੰਦਰ ਸੋਨੀ ਦੇ ਘਰ ਵੱਲ ਨੂੰ ਚਾਲੇ ਪਾਂ ਦਿੱਤੇ। ਕੁੱਝ ਜਥੇਬੰਦੀਆ ਨੇ ਕਿਹਾ ਕਿ ਉਹ ਪੁਲਿਸ ਪ੍ਰਸਾਸਨ ਨਾਲ ਗੱਲਬਾਤ ਕਰਨ ਤੋਂ ਬਾਅਦ ਕੋਈ ਐਕਸ਼ਨ ਕਰਨਗੇ ਜਿਸ ਤੋਂ ਬਾਅਦ ਨਿਹੰਗ ਸਿੰਘ ਅੱਤੇ ਮਾਨ ਦਲ ਦੇ ਆਗੂਆਂ ਵਿੱਚ ਤਿੱਖੀ ਬਹਿਸ ਸ਼ੁਰੂ ਹੋ ਗਈ ਜਿਸ ਤੋਂ ਬਾਅਦ ਮੌਕੇ ਉਤੇ ਆਗੂਆਂ ਨੇ ਇਕ ਦੁਜੇ ਨੂੰ ਸਮਝਾ ਕੇ ਮਾਮਲੇ ਨੂੰ ਸ਼ਾਂਤ ਕਰਵਾਇਆ।Dharna in front of SSP office against Shiv Sena leader Harvinder Soni
Last Updated : Feb 3, 2023, 8:32 PM IST