ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਮੰਗਾਂ ਲਈ ਪ੍ਰਦਰਸ਼ਨ ਸਰਕਾਰ ਦੀ ਫੂਕੀ ਅਰਥੀ - ਅਰਥੀ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ
🎬 Watch Now: Feature Video
ਹੁਸਿ਼ਆਰਪੁਰ ਵਿੱਚ ਠੇਕਾ ਬਿਜਲੀ ਮੁਲਾਜ਼ਮ (Contract electricity employee in Hoshiarpur), ਵੇਰਕਾ ਮੁਲਾਜ਼ਮ ਅਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੁਲਾਜ਼ਮਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੀ ਅਰਥੀ ਫੂਕ ਕੇ ਜ਼ੋਰਦਾਰ ਮੁਜ਼ਾਹਰਾ ਕੀਤਾ (Arthi protested strongly by blowing the earth) ਤੇ ਸਰਕਾਰ ਵਿਰੁੱਧ ਰੱਜ ਕੇ ਨਾਅਰੇਬਾਜ਼ੀ ਕੀਤੀ। ਗੱਲਬਾਤ ਦੌਰਾਨ ਮੁਲਾਜ਼ਮਾਂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵੱਡੇ ਵੱਡੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ ਹੁਣ ਸੱਤਾ ਹਾਸਿਲ ਹੋਣ ਤੋਂ ਬਾਅਦ ਆਪਣੇ ਵਾਅਦਿਆਂ ਤੋਂ ਪਿਛੇ ਭੱਜ ਰਹੀ ਹੈ ਜਿਸ ਕਾਰਨ ਮੁਲਾਜ਼ਮਾਂ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜੇਕਰ ਹੁਣ ਦੀ ਸਰਕਾਰ ਨੇ ਸਾਡੀ ਸਾਰ ਨਾ ਲਈ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤਿੱਖੇ ਹਾਸਿਲ ਕੀਤੇ ਜਾਣਗੇ।
Last Updated : Feb 3, 2023, 8:33 PM IST