ਨਸ਼ੇ ਛੁਡਾਉਣ ਵਾਲੇ ਨੌਜਵਾਨ ਉਤੇ ਨਸ਼ਾ ਤਸਕਰਾਂ ਨੇ ਕੀਤਾ ਹਮਲਾ - Sangrur NEWS IN PUNJABI
🎬 Watch Now: Feature Video
ਸੰਗਰੂਰ ਦੇ ਪਿੰਡ ਗੁਜਾਰਾ ਦੇ ਸਬਕਾ ਫੌਜੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ 'ਤੇ ਜਾਨਲੇਵਾ ਹਮਲਾ ਕਰ ਦਿੱਤਾ। ਉਹ ਕਹਿੰਦੇ ਹਨ ਕਿ ਮੈਂ ਨਸ਼ਾ ਤਸਕਰਾਂ ਦੇ ਖਿਲਾਫ ਇਹ ਲੜਾਈ ਸ਼ੁਰੂ ਕੀਤੀ ਸੀ ਪਰ ਉਨ੍ਹਾਂ ਲੋਕਾਂ ਨੂੰ ਇਹ ਸਭ ਪਸੰਦ ਨਹੀਂ ਆਈ। ਪਹਿਲਾਂ ਵੀ ਕਈ ਵਾਰ ਫੋਨ 'ਤੇ ਧਮਕੀਆਂ ਦਿੰਦੇ ਸਨ। ਜਦੋਂ ਮੇਰਾ ਦੋਸਤ ਮੈਨੂੰ ਬਚਾਉਣ ਲਈ ਮੇਰੇ ਨਾਲ ਆਇਆ ਤਾਂ ਉਸ ਉਤੇ ਹਮਲਾ ਕਰ ਦਿੱਤਾ ਗਿਆ। ਉਸ ਦੀ ਬਾਂਹ ਵੀ ਤੋੜ ਦਿੱਤੀ ਗਈ ਉਸ ਤੋਂ ਬਾਅਦ ਅਸੀਂ ਦੇਖਦੇ ਹਾਂ ਕਿ ਅਸੀਂ ਇਕ ਹਫ਼ਤੇ ਵਿੱਚ ਚਲੇ ਜਾਂਦੇ ਹਾਂ। ਸਾਨੂੰ ਦਾਖ਼ਲ ਕਰਨ ਦੀ ਬਜਾਏ ਸੰਗਰੂਰ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਜਾਂਦਾ ਹੈ ਕਿਸੇ ਦੀ ਗ੍ਰਿਫਤਾਰੀ ਨਹੀਂ ਹੋਈ। ਪੁਲਿਸ ਨੇ ਭਾਲ ਸ਼ੁਰੂ ਕਰ ਦਿੱਤੀ ਹੈ।
Last Updated : Feb 3, 2023, 8:31 PM IST