ਨਸ਼ੇ ਦੀ ਹਾਲਤ ਵਿੱਚ ਇੱਕ ਹੋਰ ਔਰਤ ਦੀ ਵੀਡੀਓ ਵਾਇਰਲ - ਫਿਰੋਜ਼ਪੁਰ ਵਿੱਚ ਔਰਤ ਦੀ ਵੀਡੀਓ ਵਾਇਰਲ
🎬 Watch Now: Feature Video
ਫਿਰੋਜ਼ਪੁਰ: ਫਿਰੋਜ਼ਪੁਰ ਦੇ ਅਧੀਨ ਆਉਂਦੇ ਥਾਣਾ ਸਿਟੀ ਦੇ ਬਸਤੀ ਸ਼ੇਖਾਂ ਵਾਲੀ ਵਿਚ ਨਸ਼ੇ ਦੀ ਹਾਲਤ ਵਿਚ ਇਹ ਔਰਤ ਦੀ ਵੀਡੀਓ ਵਾਇਰਲ ਹੋਈ।ਇਹ ਵੀ ਦੱਸਿਆ ਜਾ ਰਿਹਾ ਕਿ ਬਸਤੀ ਸ਼ੇਖਾਂ ਵਾਲੀ ਵਿਚ ਸਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਦਾਅਵੇ ਕਰਨ ਵਾਲੀ ਪੁਲਿਸ ਉਸਨੂੰ ਰੋਕਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ। ਇਸ ਵੀਡੀਓ ਵਿੱਚ ਦੇਖਿਆ ਜਾ ਸਕਦਾ ਹੈ ਕਿ ਮਰਦਾਂ ਦੇ ਨਾਲ-ਨਾਲ ਹੁਣ ਔਰਤਾਂ ਵੀ ਨਸ਼ੇ ਦੀ ਲਪੇਟ ਵਿੱਚ ਆ ਰਹੀਆਂ ਹਨ। ਫਿਲਹਾਲ ਈਟੀਵੀ ਭਾਰਤ ਇਸ ਦੀ ਪੁਸ਼ਟੀ ਨਹੀਂ ਕਰਦਾ ਹੈ। Drunk woman video viral in Ferozepur
Last Updated : Feb 3, 2023, 8:30 PM IST