ਨਾਕਾਬੰਦੀ ਦੌਰਾਨ ਪੁਲਿਸ ਨੇ ਅਫੀਮ ਸਣੇ 3 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ - ਇੰਸਪੈਕਟਰ ਸੰਦੀਪ ਸਿੰਘ
🎬 Watch Now: Feature Video
ਪੁਲਿਸ ਪਾਰਟੀ ਵੱਲੋਂ ਸ਼ਮਸ਼ੇਰ ਨਗਰ ਸਰਹਿੰਦ ਵਿਖੇ ਨਾਕਾਬੰਦੀ ਕਰਕੇ ਉਕਤ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ। ਜਿਹਨਾਂ ਦੀ ਤਲਾਸ਼ੀ ਦੌਰਾਨ ਵਰਿੰਦਰ ਸਿੰਘ ਦੇ ਕਬਜ਼ੇ 'ਚੋਂ 500 ਗ੍ਰਾਮ ਅਫੀਮ, ਜੋਗਾ ਸਿੰਘ ਦੇ ਕਬਜ਼ੇ 'ਚੋਂ 500 ਗ੍ਰਾਮ ਅਫੀਮ ਅਤੇ ਮਨਦੀਪ ਸਿੰਘ ਦੇ ਕਬਜ਼ੇ 'ਚੋਂ ਇੱਕ ਕਿੱਲੋ ਅਫੀਮ ਬਰਾਮਦ ਹੋਈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਐਸਐਚਓ ਥਾਣਾ ਫ਼ਤਿਹਗੜ੍ਹ ਸਾਹਿਬ ਇੰਸਪੈਕਟਰ ਸੰਦੀਪ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਕਥਿਤ ਵਿਅਕਤੀ ਕਰਮਜੀਤ ਸਿੰਘ, ਵਰਿੰਦਰ ਸਿੰਘ ਅਤੇ ਜੋਗਾ ਸਿੰਘ ਤੋਂ ਕੁੱਲ 2 ਕਿਲੋ ਅਫੀਮ ਫੜੀ ਗਈ ਹੈ, ਜਿਸ ਨੂੰ ਉਹ ਪੰਜਾਬ 'ਚ ਸਪਲਾਈ ਕਰਦੇ ਸਨ।
Last Updated : Feb 3, 2023, 8:24 PM IST