ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੇ ਸਿੱਖ ਕੌਮ ਦੇ ਨਾਮ ਪੜ੍ਹਿਆ ਸੰਦੇਸ਼ - ਜਥੇਦਾਰ ਧਿਆਨ ਸਿੰਘ ਮੰਡ ਨੇ ਕੌਮ ਦੇ ਨਾਮ ਪੜ੍ਹਿਆ ਸੰਦੇਸ਼
🎬 Watch Now: Feature Video
ਅੰਮ੍ਰਿਤਸਰ: ਸਰਬੱਤ ਖਾਲਸਾ ਵੱਲੋਂ ਥਾਪੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ Executive Dhyan Singh Mand Executive Jathedar ਨੇ ਸ੍ਰੀ ਹਰਿਮੰਦਰ ਸਾਹਿਬ Sri Akal Takht Sahib ਦੇ ਗਲਿਆਰੇ ‘ਚ ਕੌਮ ਦੇ ਨਾਮ ਸੰਦੇਸ਼ ਪੜ੍ਹਿਆ। ਇਸ ਤੋਂ ਪਹਿਲਾਂ ਜਥੇਦਾਰ ਮੰਡ ਨੇ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਦੀਦਾਰੇ ਕੀਤੇ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ Sri Akal Takht Sahib ਦੀ ਫ਼ਸੀਲ ਹੇਠਾਂ ਬੈਠ ਕੇ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਅਤੇ ਕੌਮ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਕੌਮ ਦੇ ਨਾਮ ਆਪਣੇ ਸੰਦੇਸ਼ ‘ਚ ਜਥੇਦਾਰ ਮੰਡ ਨੇ ਜਿੱਥੇ ਸੰਗਤਾਂ ਨੂੰ ‘ਬੰਦੀ ਛੋੜ ਦਿਵਸ’ ਦੀ ਵਧਾਈ ਦਿੱਤੀ। ਉੱਥੇ ਲੰਮੇ ਸਮੇਂ ਤੋਂ ਹੋ ਰਹੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਇਨਸਾਫ਼ ਨਾ ਮਿਲਣ ਕਾਰਨ ਅਫ਼ਸੋਸ ਵੀ ਜ਼ਾਹਿਰ ਕੀਤਾ।
Last Updated : Feb 3, 2023, 8:29 PM IST