ਹੋਟਲ ਵਿੱਚ ਗੈਸ ਲੀਕ ਹੋਣ ਕਾਰਨ ਹੋਇਆ ਧਮਾਕਾ, 3 ਗੰਭੀਰ ਜਖਮੀ
🎬 Watch Now: Feature Video
ਅੰਮ੍ਰਿਤਸਰ ਦੇ ਏਅਰਪੋਰਟ ਰੋਡ 'ਤੇ ਸਥਿਤ ਰੈਡੀਸਨ ਬਲੂ ਹੋਟਲ Radisson Blu Hotel ਦੀ ਰਸੋਈ ਦੇ ਅੰਦਰ ਦੁਪਹਿਰ ਨੂੰ ਇਕ ਸਿਲੰਡਰ ਫਟ ਗਿਆ, ਜਿਸ ਨਾਲ ਜ਼ਬਰਦਸਤ ਧਮਾਕਾ Explosion caused due to gas leak in hotel ਹੋ ਗਿਆ। ਹੋਟਲ ਦੇ ਤਿੰਨ ਮੁਲਾਜ਼ਮ ਗੰਭੀਰ ਰੂਪ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਜ਼ਖ਼ਮੀ ਵਿਅਕਤੀ ਨੇ ਦੱਸਿਆ ਕਿ ਰੈਡਿਸਨ ਬਲੂ ਹੋਟਲ ਦੇ ਰਸੋਈ ਵਿਚ ਗੈਸ ਲੀਕ ਹੋਣ ਕਰਕੇ ਹਾਦਸਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਇਸ ਹਾਦਸੇ ਦੇ ਵਿਚ ਕੁੱਲ ਤਿੰਨ ਵਿਅਕਤੀ ਗੰਭੀਰ ਜ਼ਖ਼ਮੀ ਹੋਏ ਹਨ, ਜਦ ਕਿ ਦੋ ਵਿਅਕਤੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।
Last Updated : Feb 3, 2023, 8:37 PM IST