ਪੈਟਰੋਲ ਪੰਪ ਦੇ ਕਰਿੰਦਿਆਂ ਨੇ ਤਿੰਨ ਹਥਿਆਰਬੰਦ ਲੁਟੇਰਿਆਂ ਦਾ ਕੀਤਾ ਡਟ ਕੇ ਮੁਕਾਬਲਾ, ਦੇਖੋ ਵੀਡੀਓ - robbery by 3 armed miscreants at petrol pump
🎬 Watch Now: Feature Video
ਪੰਜਾਬ ਭਰ ਵਿੱਚ ਜਿੱਥੇ ਬੀਤੇ ਦਿਨ ਪੁਲਿਸ ਪ੍ਰਸ਼ਾਸਨ ਵੱਲੋਂ ਵੱਖ ਵੱਖ ਥਾਵਾਂ ਉੱਤੇ ਛਾਪੇਮਾਰੀ ਕੀਤੀ ਗਈ ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਦੇ ਜਲੰਧਰ ਜੀਟੀ ਰੋਡ ਉੱਤੇ ਲੁੱਟ ਖੋਹ ਦੀ ਘਟਨਾ ਦੀ ਤਸਵੀਰ ਸਾਹਮਣੇ ਆਈ। ਮਿਲੀ ਜਾਣਕਾਰੀ ਮੁਤਾਬਿਕ ਅੰਮ੍ਰਿਤਸਰ ਵਿਖੇ ਮਾਨਾਂ ਵਾਲਾ ਦਾ ਸੁਪਰ ਪੈਟਰੋਲ ਪੰਪ, ਜਿੱਥੇ ਪਹਿਲਾਂ ਵੀ ਲੁਟੇਰਿਆਂ ਕਈ ਵਾਰ ਹੱਲਾ ਬੋਲਿਆ ਹੈ, ਉੱਥੇ ਇੱਕ ਵਾਰ ਫਿਰ ਤੋਂ ਲੁਟੇਰਿਆ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਕੋਸ਼ਿਸ਼ ਕੀਤੀ ਗਈ ਪਰ ਪੈਟਰੋਲ ਪੰਪ ਦੇ ਕਰਿੰਦਿਆਂ ਨੇ ਲੁਟੇਰਿਆਂ ਦਾ ਡਟ ਕੇ ਮੁਕਾਬਲਾ ਕੀਤਾ ਜਿਸ ਤੋਂ ਬਾਅਦ ਤਿੰਨੇ ਲੁਟੇਰੇ ਵਾਪਸ ਮੁੜ ਗਏ। ਫਿਲਹਾਲ ਇਹ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ।
Last Updated : Feb 3, 2023, 8:32 PM IST