ਜੀਰੀ ਨਾ ਵਿਕਣ ਕਰਕੇ ਕਿਸਾਨਾਂ ਵੱਲੋਂ ਮਾਰਕੀਟ ਕਮੇਟੀ ਦਾ ਘਿਰਾਓ - ਜੀਰੀ ਦਾ ਰੇਟ
🎬 Watch Now: Feature Video
ਸੰਗਰੂਰ ਦੇ ਭੁਟਾਲ ਕਲਾਂ ਵਿਖੇ ਜੀਰੀ ਦੀ ਖ਼ਰੀਦ ਸਹੀ ਤਰੀਕੇ ਨਾਲ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸਮੇਤ ਕਿਸਾਨਾਂ ਦੇ ਮਾਰਕੀਟ ਕਮੇਟੀ ਮੂਨਕ ਦਾ ਘਿਰਾਓ ਕਰਦਿਆਂ ਨਾਅਰੇਬਾਜ਼ੀ ਕੀਤੀ। ਘਿਰਾਉ ਸਮੇਂ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਰਿੰਕੂ ਮੂਨਕ ਨੇ ਕਿਹਾ ਕਿ ਸੰਗਰੂਰ ਮੋਰਚੇ ਸਮੇਂ ਖੇਤੀਬਾੜੀ ਮੰਤਰੀ ਨੇ ਸਾਡੇ ਨਾਲ ਦਾਣਾ-ਦਾਣਾ ਖ਼ਰੀਦਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਮੂਨਕ ਵਿੱਚ ਸ਼ੈੱਲਰ ਮਾਲਕਾਂ ਤੇ ਆੜ੍ਹਤੀਆਂ ਦੀ ਮਿਲੀਭੁਗਤ ਕਾਰਨ ਸਾਡੀ ਲੁੱਟ ਹੋ ਰਹੀ ਹੈ। ਇਸ ਕਾਰਨ ਸਾਨੂੰ ਅੱਜ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦਾ ਘਿਰਾਓ ਕਰਨਾ ਪਿਆ। rate of cumin seeds in Punjab
Last Updated : Feb 3, 2023, 8:32 PM IST