ਕਿਸਾਨਾਂ ਦਾ ਸਰਕਾਰ ਖਿਲਾਫ਼ ਧਰਨਾ 9ਵੇਂ ਦਿਨ ਵੀ ਜਾਰੀ - ਮਾਨਸਾ ਵਿੱਚ ਧਰਨਾ
🎬 Watch Now: Feature Video
ਮਾਨਸਾ: ਕਿਸਾਨਾਂ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਦੇ ਲਈ ਪੰਜਾਬ ਸਰਕਾਰ ਦੇ ਖ਼ਿਲਾਫ਼ ਨੌਵੇਂ ਦਿਨ ਵੀ ਮਾਨਸਾ Farmers strike in Mansa ਦੇ ਵਿੱਚ ਰੋਡ ਜਾਮ ਜਾਰੀ ਹੈ। ਕਿਸਾਨਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਲਾਗੂ ਨਾ ਕਰਨਾ ਕਿਸਾਨ ਮਜ਼ਦੂਰ ਵਿਰੋਧੀ ਸਰਕਾਰ ਦਾ ਚਿਹਰਾ ਨੰਗਾ ਹੋ ਗਿਆ ਹੈ। ਉਨ੍ਹਾਂ ਕਿਹਾ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 6ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ, ਜੇਕਰ ਉਨ੍ਹਾਂ ਨੂੰ ਕੁਝ ਹੋ ਗਿਆ ਤਾਂ ਸਰਕਾਰ ਇਸ ਦੀ ਜਿੰਮੇਵਾਰ ਹੋਵੇਗੀ।Farmers strike in Mansa continues
Last Updated : Feb 3, 2023, 8:33 PM IST