ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਉੱਤੇ ਕਾਬੂ ਕੀਤੇ ਹੈਰੋਇਨ ਤਸਕਰ - Arrested 2 accused with heroin
🎬 Watch Now: Feature Video

ਫ਼ਿਰੋਜ਼ਪੁਰ ਵਿੱਚ ਪੁਲਿਸ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਅਧਾਰ ਉੱਤੇ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ (Arrested 2 accused with heroin) ਕੀਤਾ ਹੈ। ਪੁਲਿਸ ਮਤਾਬਿਕ ਫੜ੍ਹੇ ਗਏ ਦੋਵੇਂ ਨਸ਼ਾ ਤਸਕਰਾਂ ਕੋਲੋਂ 45 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਦੇ ਤਹਿਤ ਮਾਮਲਾ ਦਰਜ (Case registered under NDPS) ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਮੁਤਾਬਿਕ ਇਨ੍ਹਾਂ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਮਾਮਲੇ ਦਰਜ ਹਨ ਅਤੇ ਪੁੱਛ ਪੜਤਾਲ ਵਿੱਚ ਜੋ ਵੀ ਸਾਹਮਣੇ ਆਵੇਗਾ ਉਸ ਦੇ ਉਸ ਦੇ ਅਧਾਰ ਉੱਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ।
Last Updated : Feb 3, 2023, 8:30 PM IST