ਹਰਸਿਮਰਤ ਕੌਰ ਬਾਦਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ - Latest news of Harsimrat Kaur
🎬 Watch Now: Feature Video
ਅੰਮ੍ਰਿਤਸਰ ਸਿੱਖਾਂ ਦੀ ਆਸਥਾ ਦਾ ਕੇਂਦਰ ਸੱਚਖੰਡ ਸ੍ਰੀ ਦਰਬਾਰ ਸਾਹਿਬ ਜਿਥੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਪਹੁੰਚਦੀ ਹੈ, ਉਥੇ ਹੀ ਅੱਜ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸਾਬਕਾ ਕੇਂਦਰੀ ਮੰਤਰੀ ਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨਤਮਸਤਕ ਹੁਣ ਲਈ ਪਹੁੰਚੇ। ਉਨ੍ਹਾਂ ਪਵਿੱਤਰ ਗੁਰਬਾਣੀ ਦਾ ਕੀਰਤਨ ਵੀ ਸਰਵਨ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਬੇਨਤੀ ਵੀ ਕੀਤੀ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਹਰਸਿਮਰਤ ਕੌਰ ਬਾਦਲ ਨੇ ਪੂਰੀ ਤਰੀਕੇ ਨਾਲ ਦੂਰੀ ਬਣਾਈ ਰੱਖੀ ਅਤੇ ਦੱਸ ਦੇਈਏ ਕਿ ਬਾਦਲ ਪਰਿਵਾਰ ਵੱਲੋਂ ਰਖਵਾਏ ਜਾ ਰਹੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਲੜੀਵਾਰ ਅਖੰਡ ਪਾਠ ਸਾਹਿਬ ਦੀ ਅਰੰਭਤਾ ਮੌਕੇ ਹਰਸਿਮਰਤ ਕੌਰ ਬਾਦਲ ਪਹੁੰਚੇ।Latest news of Harsimrat Kaur in Punjabi
Last Updated : Feb 3, 2023, 8:33 PM IST