ਛੋਟਾ ਹਾਥੀ ਵਹੀਕਲ ਚਾਲਕਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ - ਮਾਨਸਾ ਵਿੱਚ ਛੋਟਾ ਹਾਥੀ ਵਹੀਕਲ ਚਾਲਕਾਂ ਵੱਲੋਂ ਧਰਨਾ
🎬 Watch Now: Feature Video
ਮਾਨਸਾ: ਪੰਜਾਬ ਸਰਕਾਰ ਵੱਲੋਂ ਜੁਗਾੜੂ ਰੇਹੜੀਆਂ ਬੰਦ ਕਰਨ ਦੇ ਜਾਰੀ ਕੀਤੇ ਗਏ ਨੋਟੀਫ਼ਿਕੇਸ਼ਨ ਤੋਂ ਬਾਅਦ ਵੀ ਜੁਗਾੜੂ ਰੇਡੀਓ Chhota Hathi Union protested in Mansa ਨੂੰ ਬੰਦ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਵੀਰਵਾਰ ਨੂੰ ਮਾਨਸਾ ਜ਼ਿਲ੍ਹੇ ਵਿੱਚ ਫੋਰ ਵੀਲਰ ਛੋਟਾ ਹਾਥੀ ਵਹੀਕਲ ਚਾਲਕਾਂ ਵੱਲੋਂ ਮਾਨਸਾ ਸ਼ਹਿਰ ਦੇ ਵਿੱਚ ਕਾਲੇ ਝੰਡੇ ਲਗਾ ਕੇ ਪੰਜਾਬ ਸਰਕਾਰ ਦੇ ਖ਼ਿਲਾਫ਼ ਰੋਸ ਮਾਰਚ ਕੀਤਾ ਗਿਆ ਅਤੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। Four wheeler Chhota Hathi Union protested in Mansa
Last Updated : Feb 3, 2023, 8:33 PM IST