'ਪੰਜਾਬ 'ਚ ਜਲਦ ਖ਼ਤਮ ਹੋਵੇਗਾ ਗੈਂਗਸਟਰ ਕਲਚਰ' - ਜਲਦ ਖ਼ਤਮ ਹੋਵੇਗਾ ਗੈਂਗਸਟਰ ਕਲਚਰ
🎬 Watch Now: Feature Video
ਲੁਧਿਆਣਾ: ਕੈਬਨਿਟ ਮੰਤਰੀ ਡਾਕਟਰ ਇੰਦਰਵੀਰ ਸਿੰਘ ਨਿੱਝਰ (Cabinet Minister Dr. Inderveer Singh Nijhar) ਨੇ ਲੁਧਿਆਣਾ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਦੇ ਵੱਡੇ ਅਫ਼ਸਰਾਂ ਨਾਲ ਮੀਟਿੰਗ (Meeting with senior officers of local administration) ਕੀਤੀ। ਇਸ ਮੀਟਿੰਗ ਵਿੱਚ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਅਤੇ ਹੋਰ ਵੱਖ-ਵੱਖ ਮੁੱਦਿਆਂ ਨੂੰ ਲੈਕੇ ਚਰਚਾ ਕੀਤੀ ਗਈ। ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ (Punjab) ਵਿੱਚ ਬਹੁਤ ਹੀ ਜਲਦ ਬਹੁਤ ਵੱਡਾ ਬਦਲਾਅ ਆਉਣ ਵਾਲਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਭ੍ਰਿਸ਼ਟਾਚਾਰ ਅਤੇ ਗੈਂਗਸਟਰ ਕਲਚਰ ਜਲਦ ਹੀ ਖ਼ਤਮ ਹੋ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਸਰਕਾਰੀ ਖਜ਼ਾਨੇ (Government Treasuries of Punjab) ਨੂੰ ਚੂਰਾ ਲਾਉਣ ਵਾਲੇ ਲੋਕਾਂ ਖ਼ਿਲਾਫ਼ ਕਾਰਵਾਈ ਦੀ ਗੱਲ ਕਹੀ ਹੈ।
Last Updated : Feb 3, 2023, 8:25 PM IST