ਪੁਲਿਸ ਨੇ ਨਸ਼ੀਲੇ ਪਾਊਡਰ ਅਤੇ ਗਹਿਣਿਆਂ ਸਮੇਤ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ - ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16805541-410-16805541-1667311457607.jpg)
ਗੜ੍ਹਸ਼ੰਕਰ ਪੁਲਿਸ ਨੇ 265 ਗ੍ਰਾਮ ਨਸ਼ੀਲੇ ਪਾਊਡਰ ਸੋਨੇ ਦੀ ਗਹਿਣੇ ਅਤੇ ਚਾਂਦੀ ਸਮੇਤ ਚਾਂਦੀ ਸਮੇਤ 1 ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਐਸਐੱਚਓ ਕਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਹਿਰ ਪੁੱਲ ਰਾਵਲਪਿੰਡੀ ਦੇ ਕੋਲੋ ਸ਼ਖ਼ਸ ਨੂੰ ਗ੍ਰਿਫ਼ਤਾਰ ਕੀਤਾ (A person was arrested from Rawalpindi) ਜਿਸ ਪਾਸੋਂ ਨਸ਼ੀਲੇ ਪਾਊਡਰ ਸਮੇਤ ਹੋਰ ਸਮਾਨ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਪੁੱਛਗਿੱਛ ਦੋਰਾਨ ਮੁਲਜ਼ਮ ਨੇ ਮੰਨਿਆਂ ਕਿ ਉਹ ਨਸ਼ਾ ਕਰਦਾ ਹੈ ਅਤੇ ਨਸ਼ੇ ਦੀ ਪੂਰਤੀ ਕਰਨ ਲਈ ਚੋਰੀਆਂ ਕਰਦਾ ਹੈ, ਜਿਸ ਦੇ ਖਿਲਾਫ ਪਹਿਲਾਂ ਵੀ ਚੋਰੀ ਦੇ ਕਈ ਮੁਕੱਦਮੇ ਦਰਜ ਹਨ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ (accused was presented in court and remanded) ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਨਸ਼ਾ ਕਿੱਥੋਂ ਖਰੀਦਿਆ ਅਤੇ ਕਿਸ ਵਿਆਕਤੀ ਨੂੰ ਸਪਲਾਈ ਕਰਨਾ ਸੀ ਅਤੇ ਹੋਰ ਕਿਸ ਕਿਸ ਜਗ੍ਹਾ ਉੱਤੇ ਵਾਰਦਾਤਾਂ ਕੀਤੀਆਂ ਹਨ।
Last Updated : Feb 3, 2023, 8:31 PM IST