ਹੁਸ਼ਿਆਰਪੁਰ ਪੁਲਿਸ ਨੇ ਲਾਪਤਾ ਹੋਏ 2 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਹਵਾਲੇ ਕੀਤਾ - ਹੁਸ਼ਿਆਰਪੁਰ ਪੁਲਿਸ
🎬 Watch Now: Feature Video
ਹੁਸ਼ਿਆਰਪੁਰ: ਬੀਤੇ ਕਈ ਦਿਨਾਂ ਤੋਂ ਹੁਸ਼ਿਆਰਪੁਰ ਸ਼ਹਿਰ ਚੋਂ ਲਾਪਤਾ ਹੋਏ 2 ਵਿਦਿਆਰਥੀਆਂ ਨੂੰ ਹੁਸ਼ਿਆਰਪੁਰ ਪੁਲਿਸ Hoshiarpur police ਨੇ ਲੱਭਣ ਕੇ ਮਾਪਿਆਂ ਹਵਾਲੇ ਕਰਨ ਵਿੱਚ Hoshiarpur police recovered 2 missing children ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਸਥਾਨਕ ਪੁਲਿਸ ਲਾਈਨ ਹੁਸ਼ਿਆਰਪੁਰ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਨਵੰਬਰ ਮਹੀਨੇ ਦੀ 25 ਤਰੀਕ ਨੂੰ ਉਕਤ ਦੋਵੇਂ ਵਿਦਿਆਰਥੀ ਘਰੋਂ ਸਕੂਲ ਗਏ ਸੀ, ਪਰੰਤੂ ਸਕੂਲ ਨਹੀਂ ਪਹੁੰਚੇ ਅਤੇ ਲਾਪਤਾ ਹੋ ਗਏ ਸੀ। ਜਿਸ ਤੋਂ ਬਾਅਦ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਬੱਚਿਆਂ ਨੂੰ ਲੱਭਣ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਹ ਵੀ ਪੜੋ:- ਧੁੰਦ ਕਾਰਨ ਦਰਜਨਾਂ ਰੇਲ ਗੱਡੀਆਂ ਲੇਟ, ਯਾਤਰੀ ਪ੍ਰੇਸ਼ਾਨ
Last Updated : Feb 3, 2023, 8:36 PM IST