ਜ਼ੀਰਾ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਕਿਸਾਨਾਂ ਨੇ ਮਾਨਸਾ ਵਿਖੇ ਫੂਕੀ ਸਰਕਾਰ ਦੀ ਅਰਥੀ - ਸ਼ਰਾਬ ਫੈਕਟਰੀ ਬੰਦ ਹੋਣ ਤੱਕ ਵਿਰੋਧ

🎬 Watch Now: Feature Video

thumbnail

By

Published : Jan 5, 2023, 4:01 PM IST

Updated : Feb 3, 2023, 8:38 PM IST

ਜੀਰਾ ਵਿਖੇ ਚੱਲ ਰਹੀ ਸ਼ਰਾਬ ਫੈਕਟਰੀ (Jira Liquor factory ) ਨੂੰ ਬੰਦ ਕਰਵਾਉਣ ਦੇ ਲਈ ਕਿਸਾਨ ਮਜਦੂਰਾਂ ਦਾ 5 ਮਹੀਨੇ ਤੋਂ ਲਗਾਤਾਰ ਅੰਦੋਲਨ ਚੱਲ ਰਿਹਾ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋ ਸ਼ਰਾਬ ਫੈਕਟਰੀ ਦੇ ਵਿਰੋਧ ਵਿੱਚ ਪਿੰਡਾਂ ਅੰਦਰ ਪੰਜਾਬ ਸਰਕਾਰ ਦੀ ਅਰਥੀ ਫੂਕੀ (farmers protested at Mansa by the government ) ਜਾ ਰਹੀ ਜਿਸਦੇ ਤਹਿਤ ਅੱਜ ਮਾਨਸਾ ਜਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਅਰਥੀ ਫੂਕੀ ਗਈ। ਕਿਸਾਨ ਆਗੂਆਂ ਨੇ ਕਿਹਾ ਕਿ ਫਿਰੋਜ਼ਪੁ੍ਰ ਜ਼ਿਲ੍ਹੇ ਵਿੱਚ ਚੱਲ ਰਹੀ ਜੀਰਾ ਸ਼ਰਾਬ ਫੈਕਟਰੀ (Jira Liquor factory )  ਦੇ ਕਾਰਨ ਧਰਤੀ ਹੇਠਲਾ ਪਾਣੀ ਖਰਾਬ ਹੋ ਗਿਆ ਹੈ ਜਿਸ ਕਾਰਨ ਮਨੁੱਖੀ ਜਾਨਾਂ ਅਤੇ ਦੁਧਾਰੂ ਪਸ਼ੂਆਂ ਦੀ ਜਾਨ ਜਾ ਰਹੀ ਹੈ। ਕਿਸਾਨਾਂ ਵੱਲੋ ਇਸਨੂੰ ਬੰਦ ਕਰਵਾਉਣ ਦੇ ਲਈ ਵਿਰੋਧ ਕੀਤਾ ਜਾ ਰਿਹਾ ਹੈ ਪਰ ਮਾਨ ਸਰਕਾਰ ਇਸ ਵੱਲ ਕੋਈ ਧਿਆਨ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਜਦੋ ਤੱਕ ਸ਼ਰਾਬ ਫੈਕਟਰੀ ਬੰਦ (Protest until the closure of the brewery) ਨਹੀਂ ਹੋਵੇਗੀ ਵਿਰੋਧ ਜਾਰੀ ਰਹੇਗਾ।
Last Updated : Feb 3, 2023, 8:38 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.