ਵਿਧਾਇਕ ਚੱਢਾ ਨੇ ਜਾਣੇ ਸਰਕਾਰੀ ਹਸਪਤਾਲ ਦੇ ਹਾਲਾਤ, ਸਫਾਈ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ - ਐਮਰਜੈਂਸੀ ਵਾਰਡ ਵਿੱਚ ਸਫਾਈ

🎬 Watch Now: Feature Video

thumbnail

By

Published : Nov 12, 2022, 4:56 PM IST

Updated : Feb 3, 2023, 8:32 PM IST

ਰੂਪਨਗਰ ਦੇ ਵਿਧਾਇਕ ਦਿਨੇਸ਼ ਚੱਢਾ (Rupnagar MLA Dinesh Chadha) ਸਥਾਨਕ ਸਿਵਲ ਹਸਪਤਾਲ ਵਿਖੇ ਅਚਨਚੇਤ ਚੈਕਿੰਗ ਕਰਨ ਪਹੁੰਚੇ। ਉਨ੍ਹਾਂ ਵੱਲੋਂ ਐਮਰਜੈਂਸੀ ਵਿਚ ਜਾ ਕੇ ਜਿੱਥੇ ਮਰੀਜ਼ਾਂ ਨਾਲ ਅਤੇ ਲੋਕਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਵਿਧਾਇਕ ਚੱਢਾ ਵੱਲੋਂ ਡਾਕਟਰਾਂ ਅਤੇ ਹੋਰ ਸਟਾਫ ਮੈਂਬਰਾਂ ਨੂੰ ਇਹ ਗੱਲ ਆਖੀ ਗਈ ਕਿ ਉਹ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦੇਣ ਲੋਕ ਸਰਕਾਰੀ ਸੁਵਿਧਾਵਾਂ ਦਾ ਵੱਧ ਤੋਂ ਵੱਧ (People take advantage of government facilities) ਫਾਇਦਾ ਲੈਣ । ਉਨ੍ਹਾ ਕਿਹਾ ਕਿ ਲੋਕਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਵਾਈਆਂ ਅਤੇ ਟੈਸਟ ਸਭ ਕੁੱਝ ਉਪਲੱਬਧ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਐਮਰਜੈਂਸੀ ਵਾਰਡ ਵਿੱਚ ਸਫਾਈ (Cleaning in the emergency ward) ਦਾ ਪ੍ਰਬੰਧ ਦਾ ਵੀ ਜਾਇਜ਼ਾ ਲਿਆ ਗਿਆ ।
Last Updated : Feb 3, 2023, 8:32 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.