ਕਿਰਤੀ ਕਿਸਾਨ ਯੂਨੀਅਨ ਵੱਲੋਂ ਮੁਨੱਖੀ ਅਧਿਕਾਰਾਂ ਨੂੰ ਲੈਕੇ ਕੱਢਿਆ ਰੋਸ ਮਾਰਚ - ਅੰਮ੍ਰਿਤਸਰ ਵਿਚ ਕਿਰਤੀ ਕਿਸਾਨ ਯੂਨੀਅਨ ਵੱਲੋਂ ਰੋਸ ਮਾਰਚ
🎬 Watch Now: Feature Video
ਅੰਮ੍ਰਿਤਸਰ: ਅੰਮ੍ਰਿਤਸਰ ਵਿਚ ਅੱਜ ਸ਼ਨੀਵਾਰ ਨੂੰ ਕਿਰਤੀ ਕਿਸਾਨ ਯੂਨੀਅਨ ਵੱਲੋਂ ਮੁਨੱਖੀ ਅਧਿਕਾਰਾਂ ਨੂੰ ਲੈਕੇ ਰੋਸ ਮਾਰਚ ਕੱਢਿਆ ਗਿਆ। ਇਹ ਰੋਸ ਮਾਰਚ ਭੰਡਾਰੀ ਪੁੱਲ ਤੋਂ ਲੈ ਕੇ ਜਲ੍ਹਿਆਂ ਵਾਲੇ ਬਾਗ ਦਾ ਕੱਢਿਆ ਗਿਆ। ਉਨ੍ਹਾਂ ਕਿਹਾ ਅੱਜ 10 ਦਿਸੰਬਰ ਨੂੰ ਦੇਸ਼ ਭਰ ਵਿਚ ਮਨੁੱਖੀ ਅਧਿਕਾਰਾਂ ਦੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂ ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਵੱਡੇ ਪੱਧਰ ਉੱਤੇ ਮੁਨੱਖੀ ਅਧਿਕਾਰਾਂ ਦਾ ਹਰਨ ਕੀਤਾ ਜਾ ਰਿਹਾ ਹੈ। ਬੁੱਧੀਜੀਵੀਆਂ, ਲੇਖਕਾਂ, ਸਿਆਸੀ ਆਗੂਆਂ ਦੇ ਵਿਦਿਆਰਥੀਆਂ ਨੂੰ ਯੂ.ਏ.ਪੀ ਵਰਗੀਆਂ ਧਰਾਵਾਂ ਲਗਾਕੇ ਪਿਛਲੇ 4 ਸਾਲਾਂ ਤੋਂ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ। Kisan Union takes out protest march in Amritsar
Last Updated : Feb 3, 2023, 8:35 PM IST
TAGGED:
ਮਨੁੱਖੀ ਅਧਿਕਾਰ ਦਿਵਸ 10 ਦਿਸੰਬਰ