ਕੁਲਬੀਰ ਜ਼ੀਰਾ ਨੇ ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ, ਕਿਹਾ 5 ਜਨਵਰੀ ਤੱਕ ਨਹੀਂ ਹੋਏ ਫੰਡ ਜਾਰੀ ਤਾਂ ਕਰਾਂਗੇ ਸੂਬਾ ਪੱਧਰੀ ਪ੍ਰਦਰਸ਼ਨ - Warning to administrative officials

🎬 Watch Now: Feature Video

thumbnail

By

Published : Jan 16, 2023, 4:43 PM IST

Updated : Feb 3, 2023, 8:39 PM IST

ਫਿਰੋਜ਼ਪੁਰ ਵਿੱਚ ਕਾਂਗਰਸ ਦਾ ਜ਼ਿਲ੍ਹਾ ਪ੍ਰਧਾਨ ਬਣਨ ਤੋਂ ਬਾਅਦ ਕੁਲਬੀਰ ਸਿੰਘ ਜ਼ੀਰਾ ਨੇ ਸ਼ਰੇਆਮ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਚਿਤਾਵਨੀ (Warning to administrative officials) ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਦੇ ਸਰਪੰਚਾਂ ਨੂੰ ਸਮੇਂ ਸਿਰ ਗ੍ਰਾਂਟਾ ਨਹੀਂ ਮਿਲੀਆਂ ਤਾਂ ਉਹ ਪ੍ਰਦਰਸ਼ਨ ਕਰਕੇ ਅਧਿਕਾਰੀਆਂ ਅਤੇ ਮੰਤਰੀਆਂ ਦਾ ਘਰੋਂ ਨਿਕਲਣਨਾ ਮੁਸ਼ਕਿਲ ਕਰ ਦੇਣਗੇ। ਨਾਲ ਹੀ ਉਨ੍ਹਾਂ ਅਧਿਕਾਰੀਆਂ ਅਤੇ ਸਰਕਾਰ ਨੂੰ 5 ਜਨਵਰੀ ਤੱਕ ਦਾ (Zira gave an ultimatum to the administration) ਅਲਟੀਮੇਟਮ ਦਿੰਦਿਆਂ ਕਿਹਾ ਕਿ ਜੇਕਰ ਵਿਕਾਸ ਦੇ ਕੰਮਾਂ ਲਈ ਫੰਡ ਨਹੀਂ ਜਾਰੀ ਹੋਏ ਤਾਂ ਉਹ ਕਾਂਗਰਸੀ ਵਰਕਰਾਂ ਦੇ ਨਾਲ ਸੂਬਾ ਪੱਧਰੀ ਸੰਘਰਸ਼ ਸ਼ੁਰੂ ਕਰਨਗੇ।
Last Updated : Feb 3, 2023, 8:39 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.