ਜੇਲ੍ਹਾਂ ਵਿਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ, ਹੁਣ ਇਸ ਜੇਲ੍ਹ ਵਿੱਚੋਂ ਮਿਲੇ ਮੋਬਾਇਲ - Ferozepur jail news update
🎬 Watch Now: Feature Video
ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ Ferozepur Central Jail ਦੇ ਸੁਪਰਡੈਂਟ ਬਲਜੀਤ ਸਿੰਘ ਵੈਦ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਜੇਲ੍ਹ ਅੰਦਰ ਤਲਾਸ਼ੀ ਮੁਹਿੰਮ ਚਲਾਇਆ ਗਿਆ। ਹਵਾਲਾਤੀ ਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰਕੇ ਇਕ ਪੀਪੇ ਵਿੱਚੋਂ ਸਮੇਤ ਕੁੱਲ ਤਿੰਨ ਮੋਬਾਈਲ ਬਰਾਮਦ ਕੀਤੇ ਹਨ। ਥਾਣਾ ਸਿਟੀ ਦੇ SHO ਮੋਹਿਤ ਧਵਨ ਉਨ੍ਹਾਂ ਦੱਸਿਆ ਕਿ ਇਨ੍ਹਾਂ ਮੋਬਾਈਲਾਂ ਦੇ ਨੰਬਰ ਦੀ ਫੋਰੈਂਸਿਕ ਅਤੇ ਤਕਨੀਕੀ ਜਾਂਚ ਕੀਤੀ ਜਾਵੇਗੀ ਕੀ ਇਹ ਮੋਬਾਇਲ ਕਿੱਥੋਂ ਲੈ ਕੇ ਆਏ ਹਨ ਇਸ ਦੀ ਵਰਤੋਂ ਕਿਉਂ ਕੀਤੀ ਜਾਂਦੀ ਹੈ।
Last Updated : Feb 3, 2023, 8:31 PM IST