ਭਿਆਨਕ ਸੜਕ ਹਾਦਸੇ ਵਿੱਚ 1 ਵਿਅਕਤੀ ਦੀ ਮੌਤ - ਸੰਗਰੂਰ ਦੇ ਪਿੰਡ ਖੁਰਾਣਾ ਨੇੜੇ ਭਿਆਨਕ ਸੜਕ ਹਾਦਸਾ
🎬 Watch Now: Feature Video
ਸੰਗਰੂਰ ਤੇ ਪਟਿਆਲਾ ਨੈਸ਼ਨਲ ਹਾਈਵੇ ਉੱਤੇ ਭਿਆਨਕ ਹਾਦਸਾ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੂਜਾ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ। ਜਾਣਕਾਰੀ ਅਨੁਸਾਰ ਦੱਸ ਦਈਏ ਕਿ 2 ਸਕੇ ਭਰਾ ਸਨ ਜੋ ਕਿ ਪਿੰਡ ਖੁਰਾਣਾ ਦੇ ਕਿਸੇ ਰਿਸ਼ਤੇਦਾਰ ਦੀ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਸੜਕ ਪਾਰ ਕਰ ਰਹੇ ਸਨ। ਜਿਸ ਦੌਰਾਨ ਪਟਿਆਲਾ-ਸੰਗਰੂਰ ਨੂੰ ਜਾ ਰਹੀ ਤੇਜ਼ ਰਫ਼ਤਾਰ ਫੋਰਚੂਨਰ ਗੱਡੀ ਨੇ ਟੱਕਰ ਮਾਰੀ ਦਿੱਤੀ। ਜਿਨ੍ਹਾਂ ਵਿੱਚ ਮ੍ਰਿਤਕ ਭੂਰਾ ਸਿੰਘ ਅਤੇ ਜ਼ਖਮੀ ਦਾ ਨਾਂ ਗੁਰਮੇਲ ਸਿੰਘ ਦੋਨਾਂ ਚੱਠਾ ਪਿੰਡ ਦੇ ਰਹਿਣ ਵਾਲੇ ਹਨ। ਜ਼ਖਮੀ ਗੁਰਮੇਲ ਸਿੰਘ ਨੂੰ ਸੰਗਰੂਰ ਦੇ ਸਿਵਲ ਹਸਪਤਾਲ ਲਿਜਾਇਆ ਗਿਆ। accident on Sangrur and Patiala National Highway
Last Updated : Feb 3, 2023, 8:33 PM IST