ਕੈਨੇਡਾ ਵਿਖੇ ਵਾਪਰਿਆ ਦਰਦਨਾਕ ਸੜਕ ਹਾਦਸਾ, ਤਰਨਤਾਰਨ ਦੇ ਨੌਜਵਾਨ ਦੀ ਮੌਤ

By

Published : Jul 28, 2022, 4:22 PM IST

Updated : Feb 3, 2023, 8:25 PM IST

thumbnail
ਤਰਨਤਾਰਨ: ਕੈਨੇਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਤਰਨਤਾਰਨ ਦੇ ਨੌਜਵਾਨ ਦੀ ਮੌਤ ਹੋ ਗਈ ਹੈ। ਹਾਦਸਾ ਵਾਪਰਨ ਤੋਂ ਬਾਅਦ ਟਰੱਕ ਨੂੰ ਭਿਆਨਕ ਅੱਗ ਲੱਗ ਸੀ ਅਤੇ ਅੱਗ ਦੀਆਂ ਲਪਟਾਂ ਵਿੱਚ ਨੌਜਵਾਨ ਵੀ ਸੜ੍ਹ ਕੇ ਸੁਆਹ ਹੋ ਗਿਆ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਰਿਸ਼ਵ ਸ਼ਰਮਾ ਪੁੱਤਰ ਰਵਿੰਦਰ ਸ਼ਰਮਾ ਉਮਰ 26 ਸਾਲ ਅੱਜ ਤੋਂ ਕਰੀਬ 5 ਸਾਲ ਪਹਿਲਾਂ ਕਨੇਡਾ ਗਿਆ ਸੀ। ਰੋਜ਼ਾਨਾ ਦੀ ਤਰ੍ਹਾਂ ਆਪਣੇ ਕੰਮ 'ਤੇ ਗਿਆ ਅਤੇ ਰਾਸਤੇ ਵਿੱਚ ਉਸਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ। ਨੌਜਵਾਨ ਦਾ ਜਨਵਰੀ ਵਿੱਚ ਵਿਆਹ ਸੀ।
Last Updated : Feb 3, 2023, 8:25 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.