‘Education Ministry PGI Report ਸਿੱਖਿਆ ਖੇਤਰ ਵਿੱਚ ਪੰਜਾਬ, ਦਿੱਲੀ ਤੋਂ ਅੱਗੇ’ - ਪ੍ਰਫੋਰਮੈਂਸ ਇਨ ਡੈਸਕ
🎬 Watch Now: Feature Video
ਰੂਪਨਗਰ ਮਨਿਸਟਰੀ ਆਫ ਐਜੂਕੇਸ਼ਨ ਭਾਰਤ ਸਰਕਾਰ ਵੱਲੋਂ 2021-2022 ਪ੍ਰਫੋਰਮੈਂਸ ਗ੍ਰੇਸ ਇੰਡੈਕਸ ਜਾਰੀ ਕੀਤਾ ਗਿਆ ਹੈ। ਉਸ ਵਿੱਚ ਪੰਜਾਬ, ਦਿੱਲੀ ਤੋਂ ਅੱਗੇ ਹੈ। ਇਸ ਇੰਡੈਕਸ ਵਿੱਚ (Performance Grading Index for state Education released) ਪੰਜਾਬ ਤੀਜੇ ਨੰਬਰ 'ਤੇ ਹੈ ਅਤੇ ਦਿੱਲੀ 8 ਨੰਬਰ 'ਤੇ ਬਣਿਆ ਹੋਇਆ ਹੈ। ਇਸ ਲਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਪੰਜਾਬ ਦੇ ਸਾਰੇ ਬੱਚਿਆਂ ਨੂੰ ਅਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਤੇ ਅਰਵਿੰਦ ਕੇਜਰੀਵਾਲ ਸਾਹਮਣੇ ਦਿੱਲੀ ਮਾਡਲ ਦਾ ਭਾਂਡਾ ਨਾ ਫੁੱਟ ਜਾਵੇ, ਇਸ ਲਈ ਕਦੇ ਸੀਐਮ ਮਾਨ ਨੇ ਪੰਜਾਬ ਦੇ ਬੱਚਿਆਂ ਤੇ ਅਧਿਆਪਕਾਂ ਨੂੰ ਵਧਾਈ ਨਹੀਂ ਦਿੱਤੀ, ਬਲਕਿ ਉਨ੍ਹਾਂ ਨੂੰ ਮੁਬਾਰਕਬਾਦ ਦੇਣੀ ਚਾਹੀਦੀ ਹੈ।
Last Updated : Feb 3, 2023, 8:31 PM IST