ਕੱਚੇ ਮੁਲਾਜ਼ਮਾਂ ਵੱਲੋਂ ਪਾਣੀ ਦੀ ਟੈਂਕੀ ਉੱਤੇ ਚੜ੍ਹ ਕੇ ਸਰਕਾਰ ਵਿਰੁੱਧ ਧਰਨਾ ਪ੍ਰਦਰਸ਼ਨ

By

Published : Nov 11, 2022, 10:59 AM IST

Updated : Feb 3, 2023, 8:32 PM IST

thumbnail
ਰੂਪਨਗਰ ਵਿਖੇ ਜਲ ਸਪਲਾਈ ਵਿਭਾਗ ਦੇ ਐਚਓਡੀ ਅਤੇ ਮੰਤਰੀ ਵਲੋਂ ਇਨਲਿਸਟਮੈਂਟ ਆਊਟਸੋਰਸ ਮੁਲਾਜ਼ਮਾਂ ਨਾਲ ਕੀਤੇ ਜਾ ਰਹੇ ਦੁਸ਼ਮਣਾਂ ਵਰਗੇ ਵਿਹਾਰ ਵਿਰੁੱਧ ਠੇਕਾ ਮੁਲਾਜ਼ਮ ਟੈਂਕੀ 'ਤੇ ਚੱੜ ਕੇ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਮੰਗ ਕੀਤੀ ਕਿ ਇਨਲਿਸਟਮੈਂਟ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗੀ ਅਧਿਕਾਰੀਆਂ ਵਲੋਂ ਤਿਆਰੀ ਪ੍ਰਪੋਜਲ ਨੂੰ ਤੁਰੰਤ ਲਾਗੂ ਕੀਤਾ ਜਾਵੇ। ਵਿਭਾਗੀ ਮੁੱਖੀ ਅਤੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ ਗਈ। ਜਾਣੋ, ਆਖ਼ਰ ਕੀ ਹਨ ਇਨ੍ਹਾਂ ਮੰਗਾਂ।
Last Updated : Feb 3, 2023, 8:32 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.