ਪੰਜਾਬ ਸਟੇਟ ਮਨਿਸਟਰੀਅਲ ਵੱਲੋਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਦਾ ਕੀਤਾ ਘਿਰਾਓ - ਪੰਜਾਬ ਸਟੇਟ ਮਨਿਸਟਰੀਅਲ
🎬 Watch Now: Feature Video
ਸੰਗਰੂਰ 'ਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟਰੀਅਲ Punjab State Minister ਵੱਲੋਂ ਵਿਧਾਇਕ ਸੰਗਰੂਰ ਦੀ ਵਿਧਾਇਕ ਨਰਿੰਦਰ ਕੌਰ ਭਰਾਜ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਦੌਰਾਨ ਪੰਜਾਬ ਸਰਕਾਰ ਦੇ ਖ਼ਿਲਾਫ਼ ਦਫ਼ਤਰ ਅੱਗੇ ਜੰਮ੍ਹ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ ਆਗੂਆਂ ਨੇ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਕਿਹਾ ਗਿਆ ਸੀ, ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇਗੀ, ਡੀਏ ਦੀਆ ਕਿਸਮਾਂ ਦਿੱਤੀਆਂ ਜਾਣਗੀਆਂ। ਪਰ ਸਰਕਾਰ ਸਾਰੇ ਵਾਅਦਿਆਂ ਤੋਂ ਭੱਜ ਚੁੱਕੀ ਹੈ। Punjab State Minister PROTEST in Narendra Bharaj
Last Updated : Feb 3, 2023, 8:29 PM IST