ਪੀਐੱਮ ਮੋਦੀ ਦੀ ਮਾਤਾ ਦੇ ਦੇਹਾਂਤ 'ਤੇ ਰਾਜ ਕੁਮਾਰ ਵੇਰਕਾ ਨੇ ਦਿੱਤੀ ਸ਼ਰਧਾਂਜਲੀ - ਪੀਐੱਮ ਮੋਦੀ ਦੀ ਮਾਤਾ ਦਾ ਦੇਹਾਂਤ

🎬 Watch Now: Feature Video

thumbnail

By

Published : Dec 30, 2022, 12:22 PM IST

Updated : Feb 3, 2023, 8:37 PM IST

ਅੰਮ੍ਰਿਤਸਰ ਵਿੱਚ ਭਾਜਪਾ ਆਗੂ ਰਾਜ ਕੁਮਾਰ ਵੇਰਕਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਮਾਤਾ ਦੇ ਦੇਹਾਂਤ ਉੱਤੇ ਅਫਸੋਸ (Verka paid tribute on the death of PM Modis mother) ਜਤਾਉਂਦਿਆਂ ਸ਼ਰਧਾ ਦੇ ਫੁੱਲ ਭੇਂਟ ਕੀਤੇ ਹਨ। ਵੇਰਕਾ ਨੇ ਕਿਹਾ ਕਿ ਪੀਐੱਮ ਮੋਦੀ ਦੀ ਮਾਤਾ ਨੇ ਵੀ ਆਪਣੇ ਪੁੱਤਰ ਦੀ ਤਰ੍ਹਾਂ ਹਰ ਸਾਹ ਦੇਸ਼ ਦੇ ਲੇਖੇ ਲਾਇਆ ਅਤੇ ਦੇਸ਼ ਬਾਰੇ ਸੋਚਿਆ। ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਨਾਲ ਦੁੱਖ ਦੀ ਘੜੀ ਵਿੱਚ ਪੂਰਾ (country is standing in the sorrow with Modi) ਦੇਸ਼ ਖੜ੍ਹਾ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੀਐੱਮ ਮੋਦੀ ਨੂੰ ਉਨ੍ਹਾਂ ਦੀ ਮਰਹੂਮ ਮਾਤਾ ਨੇ ਚੰਗੇ ਸੰਸਕਾਰ ਦਿੱਤੇ ਸਨ ਜਿਸ ਨਾਲ ਨਰੇਂਦਰ ਮੋਦੀ ਨੇ ਪੀਐੱਮ ਬਣ ਕੇ ਅਸਮਾਨ ਦੀ ਬੁਲੰਦੀਆਂ ਨੂੰ ਛੂਹਿਆ ਹੈ। (PM Modis mother passed away)
Last Updated : Feb 3, 2023, 8:37 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.