thumbnail

By

Published : Dec 12, 2022, 7:05 AM IST

Updated : Feb 3, 2023, 8:35 PM IST

ETV Bharat / Videos

ਡੇਰਾ ਪ੍ਰੇਮੀ ਹੱਤਿਆ ਮਾਮਲੇ 'ਚ ਪੰਜ ਦਿਨ ਦੇ ਪੁਲਿਸ ਰਿਮਾਂਡ 'ਤੇ ਸ਼ੂਟਰ ਜਤਿੰਦਰ ਜੀਤੂ

ਕੋਟਕਪੂਰਾ ਵਿਖੇ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਹਤਿਆਂ ਮਾਮਲੇ ਵਿੱਚ ਰੋਹਤਕ ਦੇ ਰਹਿਣ ਵਾਲੇ ਇੱਕ ਹੋਰ ਸ਼ੂਟਰ ਜਤਿੰਦਰ ਕੁਮਾਰ ਉਰਫ ਜੀਤੂ ਜਿਸ ਨੂੰ ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਵੱਲੋਂ ਪਟਿਆਲਾ ਕੋਲ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਉਸ ਨੂੰ ਫ਼ਰੀਦਕੋਟ ਪੁਲਿਸ ਵੱਲੋਂ ਪ੍ਰੋਡਕਸ਼ਨ ਵਰੰਟ ਉੱਤੇ ਲਿਆ ਕੇ ਫ਼ਰੀਦਕੋਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਮਾਣਯੋਗ ਅਦਾਲਤ ਵੱਲੋਂ ਉਕਤ ਮੁਲਜ਼ਮ ਨੂੰ 5 ਦਿਨ ਦੇ ਪੁਲਿਸ ਰਿਮਾਂਡ ਉੱਤੇ ਭੇਜ ਦਿੱਤਾ ਗਿਆ। ਇਸ ਦੀ ਜਾਣਕਾਰੀ ਡੀਐਸਪੀ ਸਰਵਜੀਤ ਸਿੰਘ ਨੇ ਦਿੱਤੀ।
Last Updated : Feb 3, 2023, 8:35 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.