ਸਿੱਧੂ ਨੂੰ ਇਨਸਾਫ਼ ਲਈ ਸਿੱਧੂ ਦੀ ਹਵੇਲੀ ਤੋਂ ਦਸਤਖਤ ਮੁਹਿੰਮ ਸ਼ੁਰੂ - Latest news of Mansa
🎬 Watch Now: Feature Video
ਮਾਨਸਾ ਵਿੱਚ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਇਕ ਮੁਹਿੰਮ ਸ਼ੁਰੂ ਕੀਤੀ ਵੀ ਹੈ। ਸਿੱਧੂ ਮੂਸੇ ਵਾਲਾ ਦੇ ਪਿਤਾ ਨੇ ਦੱਸਿਆ ਕਿ ਜੋ ਵੀ ਸਿੱਧੂ ਦਾ ਪ੍ਰਸੰਸਕ ਉਨ੍ਹਾਂ ਨੂੰ ਮਿਲਣ ਲਈ ਆਉਂਦਾ ਹੈ ਉਹ ਇਕ ਰਜਿਸਟਰ ਤੇ ਆਪਣਾ ਨਾਂ ਅਤੇ ਪਤਾ ਆਪਣੇ ਦਸਤਖਤ ਕਰਕੇ ਸਿੱਧੂ ਦੇ ਲਈ ਇਨਸਾਫ ਦੀ ਮੰਗ ਕਰਨ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਇਨਸਾਫ ਦੀ ਮੰਗ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਦਾ ਪਰਿਵਾਰ ਇਕੱਲਾ ਇਨਸਾਫ਼ ਨਹੀਂ ਮੰਗ ਰਿਹਾ, ਪਤਾ ਚੱਲੇ ਕਿ ਸਿੱਧੂ ਮੂਸੇ ਵਾਲਾ ਦੇ ਲਈ ਕਿੰਨੀ ਵੱਡੀ ਤਾਦਾਦ ਵਿਚ ਲੋਕ ਇਨਸਾਫ ਮੰਗ ਰਹੇ ਹਨ, ਜੋ ਸਿੱਧੂ ਮੂਸੇ ਵਾਲਾ ਨੂੰ ਦੇ ਆਪਣੇ ਹਨ ਅਤੇ ਜਿਨ੍ਹਾਂ ਨੂੰ ਸਿੱਧੂ ਮੂਸੇਵਾਲਾ ਦੀ ਮੌਤ ਦਾ ਦੁੱਖ ਹੈ। Signature campaign started from Sidhu mansion. Latest news of Sidhu Moosewala
Last Updated : Feb 3, 2023, 8:32 PM IST