ਕੌਮੀ ਕਾਨੂੰਨੀ ਸੇਵਾਵਾਂ ਦਿਹਾੜੇ ਮੌਕੇ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ - ਕੌਮੀ ਕਾਨੂੰਨੀ ਸੇਵਾਵਾਂ ਦਿਹਾੜੇ ਮੌਕੇ ਜਾਗਰੂਕਤਾ ਰੈਲੀ
🎬 Watch Now: Feature Video
ਰੂਪਨਗਰ: ਕੌਮੀ ਕਾਨੂੰਨੀ ਸੇਵਾਵਾਂ ਦਿਹਾੜੇ National Legal Services Day ਮੌਕੇ ਪ੍ਰਭਾਵਸ਼ਾਲੀ ਸਮਾਗਮ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ ਕੱਢੀ Students took out awareness rally in Rupnagar ਗਈ। ਦੱਸ ਦਈਏ ਕਿ ਜਾਗਰੂਕਤਾ ਸੈਮੀਨਾਰ 13 ਨਵੰਬਰ ਤੱਕ ਕਰਵਾਏ ਜਾ ਰਹੇ ਹਨ, ਜੇਕਰ ਕਿਸੇ ਵੀ ਵਿਅਕਤੀ ਨੂੰ ਕਾਨੂੰਨੀ ਸਹਾਇਤਾ ਦੀ ਲੋੜ ਹੈ ਤਾਂ ਉਹ ਰੂਪਨਗਰ ਦਫ਼ਤਰ ਦੇ ਟੈਲੀਫੋਨ ਨੰਬਰ 01881-220171 ਉੱਤੇ ਵੀ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦਾ ਹੈ।
Last Updated : Feb 3, 2023, 8:31 PM IST