ਫ਼ਤਿਹਗੜ੍ਹ ਸਾਹਿਬ ਵਿੱਚ ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਪੁਖਤਾ ਪ੍ਰਬੰਧ:ਡੀਸੀ - ਸ਼ਹੀਦੀ ਜੋੜ ਮੇਲੇ ਨੂੰ ਲੈ ਕੇ ਪੁਖਤਾ ਪ੍ਰਬੰਧ
🎬 Watch Now: Feature Video
ਫ਼ਤਿਹਗੜ੍ਹ ਸਾਹਿਬ ਵਿੱਚ 26 ਦਸੰਬਰ ਤੋਂ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸਹਾਦਤ ਨੂੰ ਸਮਰਪਿਤ ਸ਼ਹੀਦੀ ਸਭਾ Shahidi Jod Mela in Fatehgarh Sahib ਮਨਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਫ਼ਤਿਹਗੜ੍ਹ ਸਾਹਿਬ ਦੇ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਮੁਕੰਮਲ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨ ਪਰਨੀਤ ਕੌਰ ਸ਼ੇਰਗਿੱਲ ਅਤੇ ਐਸਐਸਪੀ ਡਾ ਰਵਜੋਤ ਕੌਰ ਗਰੇਵਾਲ ਨੇ ਦੱਸਿਆ ਕਿ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ 21 ਪਾਰਕਿੰਗ, 3 ਆਰਜੀ ਬੱਸ ਸਟੈਂਡ 'ਤੇ 300 ਤੋਂ ਵੱਧ ਆਰਜੀ ਪਖਾਨਿਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਥੇ ਹੀ ਬਜੁਰਗਾਂ, ਔਰਤਾਂ, ਬੱਚਿਆਂ ਤੇ ਦਿਵਿਆਂਗ ਸ਼ਰਧਾਲੂਆਂ ਲਈ ਪਾਰਕਿੰਗ ਸਥਲ ਅਤੇ ਹੋਰ ਜਗਾਵਾਂ ਤੋਂ ਲੈ ਕੇ ਆਉਣ ਲਈ ਫ੍ਰੀ ਆਰਜੀ ਬੱਸਾਂ 'ਤੇ ਈ.ਰਿਕਸ਼ਾ ਚਲਾਈਆਂ ਜਾਣਗੀਆਂ।
Last Updated : Feb 3, 2023, 8:37 PM IST