ਕਪਾਹ ਦੇ ਖੇਤਾਂ ਵਿੱਚ ਪੁਲਿਸ ਨੇ ਭੁੱਕੀ ਦੇ ਕਾਰੋਬਾਰ ਦਾ ਕੀਤਾ ਪਰਦਾਫਾਸ਼ - 180 ਕਿੱਲੋ ਚੂਰਾ ਪੋਸਤ ਬਰਾਮਦ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-16944403-108-16944403-1668591030093.jpg)
ਬਠਿੰਡਾ ਵਿੱਚ ਪੁਲਿਸ ਵੱਲੋਂ ਨਸ਼ਾ ਤਸਕਰਾਂ (Campaign against drug traffickers) ਖਿਲਾਫ ਵਿੱਢੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਥਾਣਾ ਨੇਹੀਆਂ ਵਾਲਾ ਪੁਲਿਸ ਵੱਲੋ ਕਪਾਹ ਦੇ ਖੇਤਾਂ ਵਿਚ ਭੁੱਕੀ ਦਾ ਕਾਰੋਬਾਰ ਕਰਨ (Poppy business in cotton fields) ਵਾਲੇ ਲੋਕਾਂ ਉੱਤੇ ਛਾਪੇਮਾਰੀ ਕੀਤੀ ਅਤੇ ਮੌਕੇ ਤੋਂ ਇਨੋਵਾ ਗੱਡੀ ਸਣੇ ਨੌਜਵਾਨ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ਵਿਚੋਂ 180 ਕਿੱਲੋ ਚੂਰਾ ਪੋਸਤ ਬਰਾਮਦ (180 kg scrap poppy recovered) ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮ ਖਿਲਾਫ ਵੱਖ ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਬਾਕੀ ਮੁਲਜ਼ਮਾਂ ਦੀ ਭਾਲ ਕੀਤੀ ਜਾ ਰਹੀ ਹੈ।
Last Updated : Feb 3, 2023, 8:32 PM IST