ਜੇਲ੍ਹਾਂ ਚੋਂ ਮੋਬਾਇਲ ਮਿਲਣ ਦਾ ਸਿਲਸਿਲਾ ਜਾਰੀ - ਬੈਰਕਾਂ ਵਿੱਚੋ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ
🎬 Watch Now: Feature Video
ਫਰੀਦਕੋਟ ਦੀ ਮਾਡਰਨ ਜ਼ੇਲ੍ਹ (Modern Jail of Faridkot) ਅੰਦਰ ਬੰਦ ਕੈਦੀਆਂ ਤੋਂ ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਰੁਕਣ ਦਾ ਨਾਮ ਹੀ ਨਹੀਂ ਲੈ ਰਿਹਾ। ਜੇਲ੍ਹ ਅੰਦਰ ਚੱਲੇ ਤਲਾਸ਼ੀ ਅਭਿਆਨ ਦੋਰਾਨ ਵੱਖ ਵੱਖ ਬੈਰਕਾਂ ਵਿੱਚੋ ਤਿੰਨ ਮੋਬਾਇਲ ਫੋਨ ਬਰਾਮਦ ਕੀਤੇ ਗਏ (3 mobile phones were recovered from the barracks) ਹਨ ਜਦ ਕੇ ਇਕ ਮੋਬਾਈਲ ਫੋਨ ਨੂੰ ਲਾਵਾਰਿਸ ਹਾਲਤ ਵਿੱਚ ਬ੍ਰਾਮਦ ਕੀਤਾ ਗਿਆ ਹੈ। ਇਸ ਮਗਰੋਂ ਜ਼ੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ਉੱਤੇ ਤਿੰਨ ਹਵਾਲਾਤੀਆ ਖਿਲਾਫ ਅਤੇ ਇੱਕ ਅਣਪਛਾਤੇ ਕੈਦੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦ ਪ੍ਰੋਡਕਸ਼ਨ ਵਰੰਟ ਉੱਤੇ ਲੈਕੇ ਪਿੱਛਗਿੱਛ ਕਰਕੇ ਪਤਾ ਲਗਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਜੇਲ੍ਹ ਅੰਦਰ ਬੰਦ ਕੈਦੀਆਂ ਕੋਲ ਮੋਬਾਈਲ ਫੋਨ ਕਿਸ ਤਰੀਕੇ ਨਾਲ ਅੰਦਰ ਪੁਹੰਚ ਰਹੇ ਹਨ।
Last Updated : Feb 3, 2023, 8:30 PM IST