thumbnail

By

Published : Dec 28, 2022, 3:18 PM IST

Updated : Feb 3, 2023, 8:37 PM IST

ETV Bharat / Videos

ਟ੍ਰੈਫਿਕ ਇੰਚਾਰਜ ਹਰਜੀਤ ਸਿੰਘ ਨੇ ਕੀਤਾ ਇਨਸਾਨੀਅਤ ਦਾ ਕੰਮ, ਗਰਭਵਤੀ ਔਰਤ ਨੂੰ ਪਹੁੰਚਾਇਆ ਹਸਪਤਾਲ

ਪੰਜਾਬ ਪੁਲਿਸ ਦੇ ਮੁਲਾਜ਼ਮ ਅਕਸਰ ਹੀ ਆਏ ਦਿਨ ਕਿਸੇ ਨਾ ਕਿਸੇ ਕਾਰਨ ਸੁਰਖੀਆਂ ਵਿੱਚ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਮੋਗਾ ਟ੍ਰੈਫਿਕ ਪੁਲਿਸ ਦੇ ਇੰਚਾਰਜ ਹਰਜੀਤ ਸਿੰਘ ਨੇ ਇਨਸਾਨੀਅਤ ਦੀ ਮਿਸਾਲ ਕਾਇਮ ਕੀਤੀ ਹੈ। ਪੁਲਿਸ ਮੁਲਾਜ਼ਮ ਹਰਜੀਤ ਸਿੰਘ (Traffic incharge of Moga Police Harjit Singh) ਨੇ ਇਕ ਗਰਭਵਤੀ ਔਰਤ ਨੂੰ ਹਸਪਤਾਲ ਪਹੁੰਚਾਇਆ ਹੈ। ਹਰਜੀਤ ਸਿੰਘ ਅਕਸਰ ਹੀ ਆਪਣੀ ਡਿਊਟੀ ਦੇ ਨਾਲ-ਨਾਲ (Harjit Singh did a humanitarian work) ਸਮਾਜ ਸੇਵਾ ਵੀ ਕਰਦੇ ਹਨ।
Last Updated : Feb 3, 2023, 8:37 PM IST

For All Latest Updates

TAGGED:

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.