ਦੀਪਕ ਟੀਨੂੰ ਫਰਾਰ ਮਾਮਲੇ ਵਿੱਚ ਦੋ ਨੂੰ ਨਿਆਇਕ ਹਿਰਾਸਤ ਵਿੱਚ ਭੇਜਿਆ
🎬 Watch Now: Feature Video
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮੁਲਜ਼ਮ ਦੀਪਕ ਟੀਨੂ ਫ਼ਰਾਰ ਮਾਮਲੇ ਵਿੱਚ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਸਰਵਜੋਤ ਸਿੰਘ ਅਤੇ ਦੀਪਕ ਟੀਨੂੰ ਦੇ ਭਰਾ ਬਿੱਟੂ ਸਿੰਘ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਦੋਹਾਂ ਨੂੰ ਮਾਨਸਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵਿੱਚ ਪੇਸ਼ੀ ਤੋਂ ਪਹਿਲਾਂ ਦੋਹਾਂ ਦਾ ਮੈਡੀਕਲ ਕਰਵਾਇਆ ਗਿਆ ਸੀ। ਅਦਾਲਤ ਵਿੱਚ ਸੁਣਵਾਈ ਦੌਰਾਨ ਦੋਹਾਂ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਆਦੇਸ਼ ਜਾਰੀ ਕੀਤੇ ਗਏ ਹਨ।
Last Updated : Feb 3, 2023, 8:31 PM IST