ਧੁੰਦ ਦਾ ਕਹਿਰ, ਆਪਸ ਵਿੱਚ ਭਿੜੀਆਂ ਗੱਡੀਆਂ, ਕਰੀਬ 25 ਸ਼ਰਧਾਲੂ ਜਖ਼ਮੀ

By

Published : Dec 18, 2022, 2:31 PM IST

Updated : Feb 3, 2023, 8:36 PM IST

thumbnail
ਇਸ ਸਰਦੀ ਦੀ ਪਹਿਲੀ ਧੁੰਦ ਨੇ ਆਪਣਾ ਕਹਿਰ ਸ਼ੁਰੂ ਕਰ ਦਿੱਤਾ ਹੈ। ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਉਪਰ ਵਿਜਿਬਿਲਟੀ ਜ਼ੀਰੋ ਹੋਣ ਕਰਕੇ ਖੰਨਾ ਵਿਖੇ ਗੱਡੀਆਂ ਆਪਸ ਵਿੱਚ ਭਿੜੀਆਂ। ਇਨ੍ਹਾਂ ਵਿੱਚ ਸ਼ਰਧਾਲੂਆਂ ਦੀ ਭਰੀ ਬੱਸ ਵੀ ਸ਼ਾਮਲ ਸੀ। ਬੱਸ ਵਿੱਚ ਸਵਾਰ ਕਰੀਬ 25 ਸ਼ਰਧਾਲੂ ਜਖ਼ਮੀ ਹੋ ਗਏ, ਜਿਨ੍ਹਾਂ ਨੂੰ ਖੰਨਾ ਦੇ ਸਰਕਾਰੀ ਹਸਪਤਾਲ ਦਾਖਲ ਕਰਾਇਆ ਗਿਆ। ਇਹ ਬੱਸ ਜਲੰਧਰ ਦੇ ਆਦਮਪੁਰ ਤੋਂ ਫ਼ਤਹਿਗੜ੍ਹ ਸਾਹਿਬ ਜਾ ਰਹੀ ਸੀ। ਜਖ਼ਮੀ ਸ਼ਰਧਾਲੂ ਰਣਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਵਿੱਚ ਕਈ ਬੱਚੇ ਅਤੇ ਔਰਤਾਂ ਵੀ ਜਖ਼ਮੀ ਹੋ ਗਈਆਂ ਹਨ।
Last Updated : Feb 3, 2023, 8:36 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.