Youth Congress President: ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਮੋਹਿਤ ਮਹਿੰਦਰ ਪਹੁੰਚੇ ਫਰੀਦਕੋਟ - Youth Congress President
🎬 Watch Now: Feature Video
Published : Sep 29, 2023, 6:28 PM IST
ਫਰੀਦਕੋਟ ਪਹੁੰਚੇ ਮੋਹਿਤ ਮਹਿੰਦਰਾ ਨੇ ਕਿਹਾ ਕਿ ਪੰਜਾਬ ਦੇ ਯੂਥ ਨੂੰ ਯੂਥ ਕਾਂਗਰਸ ਨਾਲ ਜੋੜਨ ਲਈ ਉਹਨਾਂ ਵੱਲੋਂ " ਯੂਥ ਜੋੜੋ ਬੂਥ ਜੋੜੋ " ਬੈਨਰ ਹੇਠ ਸ਼ੁਰੂਆਤ ਕੀਤੀ ਗਈ ਹੈ, ਜਿਸ ਵਿੱਚ ਬੂਥ ਲੈਵਲ ਤੱਕ ਨੌਜਵਾਨਾਂ ਨੂੰ ਯੂਥ ਕਾਂਗਰਸ ਨਾਲ ਜੋੜ ਕੇ ਪੰਜਾਬ ਵਿੱਚ ਲਗਾਤਾਰ ਨਸ਼ਿਆਂ ਦਾ ਵਾਧਾ ਬੇਰੁਜ਼ਗਾਰੀ ਵੱਧ ਰਹੀ ਹੈ, ਇਸ ਬਾਰੇ ਜਾਗਰੂਕ ਕੀਤਾ ਜਾਵੇਗਾ। ਸੁਖਪਾਲ ਖਹਿਰਾ ਦੀ ਗ੍ਰਿਫਤਾਰੀ ਉੱਤੇ ਬੋਲਦਿਆਂ ਉਹਨਾਂ ਕਿਹਾ ਕਿ ਬਹੁਤ ਹੀ ਨਿੰਦਣ ਯੋਗ ਘਟਨਾ ਹੈ। ਖਹਿਰਾ ਲਗਾਤਾਰ ਪੰਜਾਬ ਦੇ ਮੁੱਦੇ ਚੁੱਕ ਰਹੇ ਸਨ, ਜਿਸ ਕਾਰਨ ਉਹਨਾਂ ਉੱਤੇ ਕਾਰਵਾਈ ਹੋਈ। ਉਹਨਾਂ ਕਿਹਾ ਕਿ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਯੂਥ ਕਾਂਗਰਸ ਵੱਧ ਚੜ ਕੇ ਯੋਗਦਾਨ ਪਾਵੇਗੀ।