ਪਰਗਟ ਸਿੰਘ ਨੇ 'ਆਪ' ਨੂੰ ਦਿੱਤੀ ਵਧਾਈ - The new Chief Minister of Punjab
🎬 Watch Now: Feature Video
ਜਲੰਧਰ: ਕਾਂਗਰਸ ਦੇ ਜਲੰਧਰ ਕੈਂਟ ਤੋਂ ਉਮੀਦਵਾਰ (Congress candidate from Jalandhar Cantt) ਪਰਗਟ ਸਿੰਘ ਨੇ ਆਮ ਆਦਮੀ ਪਾਰਟੀ (Aam Aadmi Party) ਨੂੰ ਜਿੱਤ ਦੀ ਵਧਾਈ ਦਿੱਤੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦਾ ਜੋ ਹੁਕਮ ਹੈ ਉਸ ਨੂੰ ਅਸੀਂ ਸਿਰ ਮੱਥੇ ਮੰਨਦੇ ਹਾਂ, ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਆਮ ਆਦਮੀ ਪਾਰਟੀ (Aam Aadmi Party) ਅਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ (The new Chief Minister of Punjab) ਭਗਵੰਤ ਮਾਨ ਪੰਜਾਬ ਦੇ ਵਿਕਾਸ ਲਈ ਕੰਮ ਕਰਨਗੇ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਤੋਂ ਕੁਝ ਗਲਤੀਆਂ ਹੋਈਆ ਹਨ, ਜਿਸ ਕਰਕੇ ਅੱਜ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
Last Updated : Feb 3, 2023, 8:19 PM IST