ਸਹੁੰ ਚੁੱਕਣ ਤੋਂ ਪਹਿਲਾਂ ਪਰਗਟ ਸਿੰਘ ਨੇ ਨਵੀਂ ਸਰਕਾਰ ਨੂੰ ਦਿੱਤੀ ਨਸੀਅਤ - ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨ ਸਭਾ (Punjab Vidhan Sabha) ਪਹੁੰਚਣ ਤੋਂ ਪਹਿਲਾਂ ਸਾਬਕਾ ਸਿੱਖਿਆ ਮੰਤਰੀ (ਸਾਬਕਾ ਸਿੱਖਿਆ ਮੰਤਰੀ) ਅਤੇ ਜਲੰਧਰ ਕੈਂਟ ਤੋਂ ਮੌਜੂਦਾ ਵਿਧਾਇਕ (Current MLA from Jalandhar Cantt) ਪਰਗਟ ਸਿੰਘ ਨੇ ਪੰਜਾਬ ਅੰਦਰ ਹੋਈ ਕਾਂਗਰਸ ਦੀ ਹਾਰ ‘ਤੇ ਕਿਹਾ ਕਿ ਅਸੀਂ ਪੰਜਾਬ ਦੇ ਲੋਕਾਂ ਦੇ ਫੈਸਲੇ ਨੂੰ ਸਿਰ ਮਿੱਥੇ ਮੰਨਦੇ ਹਾਂ, ਪਾਰਟੀ ਪ੍ਰਧਾਨ ਨਵਜੋਤ ਸਿੰਘ ਦੇ ਅਸਤੀਫੇ ‘ਤੇ ਬੋਲਦਿਆ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਅਸਤੀਫਾ ਪਾਰਟੀ ਹਾਈਕਮਾਂਡ ਨੂੰ ਭੇਜ ਦਿੱਤਾ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਪੰਜਾਬ ਦੀ ਨਵੀਂ ਬਣੀ ਸਰਕਾਰ ਨੂੰ ਕਿਹਾ ਕਿ ਉਹ ਜੋ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿੱਚ ਆਏ ਹਨ, ਉਹ ਸਾਰੇ ਵਾਅਦੇ ਪੂਰੇ ਕਰਨ ਤਾਂ ਜੋ ਲੋਕਾਂ ਨਾਲ ਧੋਖਾ ਨਾ ਹੋ ਸਕੇ।
Last Updated : Feb 3, 2023, 8:20 PM IST