ਮੁਲਾਜ਼ਮਾਂ ਦੇ ਖਿਲਾਫ ਮੁਕੱਦਮੇ ਦੇ ਬਾਵਜੂਦ ਦੂਜੇ ਦਿਨ ਵੀ ਰੋਸ ਪ੍ਰਦਰਸ਼ਨ - ਮੁਕੱਦਮਾ ਦਰਜ ਕਰ ਦਿੱਤਾ ਗਿਆ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14680670-434-14680670-1646818992945.jpg)
ਫਾਜ਼ਿਲਕਾ:ਬੀਤੇ ਦਿਨ ਪੁਲਿਸ ਹਿਰਾਸਤ ਵਿਚ ਮਾਰੇ ਗਏ ਕਬਾੜੀਏ ਕੇਵਲ ਕ੍ਰਿਸ਼ਨ (scrap dealer died in police custody) ਦੀ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਲੋਕਾਂ ਦੁਆਰਾ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਵੱਲੋਂ ਦੋ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਲਾਪ੍ਰਵਾਹੀ ਵਰਤਣ ਲਈ ਅਧੀਨ ਧਾਰਾ 304-ਏ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ (people held protest despite case registered against policemen)। ਇਸ ਦੇ ਬਾਵਜੂਦ ਵੀ ਦੂਸਰੇ ਦਿਨ ਵੀ ਰੋਸ ਪ੍ਰਦਰਸ਼ਨ ਜਾਰੀ। ਐਸਆਈ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਇਕ ਦਰਖਾਸਤ ਪੰਚਾਇਤ ਬਹਿਕ ਖਾਸ ਵੱਲੋਂ ਦਿੱਤੀ ਗਈ (panchayat lodged complaint) ਤੇ ਉਕਤ ਮਾਮਲੇ ਵਿੱਚ ਲਾਪਰਵਾਹੀ ਵਰਤਣ ਤੇ ਸਹਾਇਕ ਥਾਣੇਦਾਰ ਗੁਰਬਖਸ਼ ਸਿੰਘ ਅਤੇ ਸੀਨੀਅਰ ਸਿਪਾਹੀ ਹਰਭਜਨ ਸਿੰਘ ਵਿਰੁੱਧ ਮੁਕੱਦਮਾ ਦਰਜ ਕਰ ਦਿੱਤਾ ਗਿਆ (fir registered against policemen)।
Last Updated : Feb 3, 2023, 8:19 PM IST