ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ‘ਤੇ ਲੋਕਾਂ ਦੀ ਰਾਏ - Then the best oil prices
🎬 Watch Now: Feature Video
ਫਰੀਦਕੋਟ: ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਜਿਸ ਕਰਕੇ ਆਮ ਲੋਕ ਬਹੁਤ ਪ੍ਰੇਸ਼ਾਨ ਹਨ। 22 ਮਾਰਚ ਨੂੰ ਕੇਂਦਰ ਸਰਕਾਰ ਵੱਲੋ 77 ਪੈਸੇ ਪੈਟਰੋਲ ਤੇ 77 ਪੈਸੇ ਡੀਜ਼ਲ ਦੀਆਂ ਕੀਮਤਾਂ (Petrol and diesel prices) ਵਿੱਚ ਵਾਧਾ ਕੀਤਾ ਗਿਆ ਹੈ। ਕੇਂਦਰ ਸਰਕਾਰ (Central Government) ਦੇ ਇਸ ਫੈਸਲੇ ਦਾ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਫਰੀਦਕੋਟ ਦੇ ਲੋਕਾਂ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ (new Chief Minister of Punjab) ਭਗਵੰਤ ਮਾਨ ਅਤੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ (Prime Minister Narendra Modi) ਨੂੰ ਅਪੀਲ ਕਰਦਿਆ ਕਿਹਾ ਕਿ ਉਹ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ ਦੀ ਬਜ਼ਾਏ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਵਾਧਾ ਲੋਕਾਂ ‘ਤੇ ਮਾਰੂ ਨੀਤੀ ਵਾਂਗ ਹੈ।
Last Updated : Feb 3, 2023, 8:20 PM IST