ਵੱਧ ਰਹੀ ਮਹਿੰਗਾਈ ਤੋਂ ਦੁੱਖੀ ਔਰਤਾਂ ਦੀ ਅਪੀਲ ... - ਵੱਧ ਰਹੀ ਮਹਿੰਗਾਈ ਤੋਂ ਦੁੱਖੀ ਔਰਤਾਂ ਦੀ ਅਪੀਲ
🎬 Watch Now: Feature Video
ਫ਼ਿਰੋਜ਼ਪੁਰ: ਭਾਰਤ ਵਿੱਚ ਲਗਾਤਾਰ ਵੱਧ ਰਹੀ ਮਹਿੰਗਾਈ ਤੋਂ ਦੇਸ਼ ਦਾ ਹਰ ਵਰਗ ਦੁੱਖੀ ਹੈ। ਇੱਕ ਪਾਸੇ ਜਿੱਥੇ ਪੈਟਰੋਲ ਤੇ ਡੀਜ਼ਲ ਦੀਆਂ ਲਗਾਤਾਰ ਵੱਧ ਰਹੀਆਂ ਕੀਮਤਾਂ (Rising petrol and diesel prices) ਕਰਕੇ ਲੋਕ ਪ੍ਰੇਸ਼ਾਨ ਹਨ, ਉੱਥੇ ਹੀ ਲਗਾਤਾਰ ਰੋਜ਼ਾਨਾ ਰਸੋਈ ਵੀ ਦਿਨੋਂ-ਦਿਨ ਮਹਿੰਗੀ ਹੁੰਦੀ ਜਾ ਰਹੀ ਹੈ। ਫ਼ਿਰਜ਼ੋਪੁਰ (Firzopur) ਦੀ ਰਹਿਣਾ ਵਾਲੀ ਔਰਤ ਨੇ ਦੱਸਿਆ ਕਿ ਅੱਜ ਦੇ ਇਸ ਮਹਿੰਗਾਈ ਦੇ ਦੌਰ ਵਿੱਚ ਉਨ੍ਹਾਂ ਨੂੰ ਬਹੁਤ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਹਿੰਗਾਈ ਕਰਕੇ ਉਹ ਇੱਕ ਚੰਗਾ ਜੀਵਨ ਨਹੀਂ ਬਤੀਤ ਕਰ ਪਾ ਰਹੇ। ਇਸ ਮੌਕੇ ਉਨ੍ਹਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ (Central and Punjab Government) ਨੂੰ ਵੱਧ ਰਹੀ ਇਸ ਮਹਿੰਗਾਈ ਨੂੰ ਕੰਟਰੋਲ ਕਰਨ ਦੀ ਅਪੀਲ ਕੀਤੀ ਹੈ।
Last Updated : Feb 3, 2023, 8:19 PM IST