ਚੰਨੀ ਦੇ ਹਲਕੇ ਚਮਕੌਰ ਸਾਹਿਬ ਵਿੱਚ ਸੁਰੱਖਿਆ ਸਖ਼ਤ, ਪੁਲਿਸ ਨੇ ਕੀਤੀ ਬੂਥ ਚੈਕਿੰਗ - Police conducted booth checking in Chamkaur Sahib
🎬 Watch Now: Feature Video
ਚਮਕੌਰ ਸਾਹਿਬ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ, ਜਿਸ ਦੇ ਮੱਦੇਨਜ਼ਰ ਚਮਕੌਰ ਸਾਹਿਬ ਵਿੱਚ ਪੁਲਿਸ ਨੇ ਬੂਥ ਚੈਕਿੰਗ ਕੀਤੀ। ਤੁਹਾਨੂੰ ਦੱਸ ਦਈਏ ਕਿ ਪੰਜਾਬ ਵਿਧਾਨਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਅੱਜ ਵੋਟਿੰਗ ਹੋਣ ਜਾ ਰਹੀ ਹੈ ਜੋ ਸਵੇਰ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਹੋਵੇਗੀ। ਇਸ ਦੇ ਲਈ ਚੋਣ ਕਮਿਸ਼ਨ ਵੱਲੋਂ ਪੁਖਤ ਪ੍ਰਬੰਧ ਕੀਤੇ ਜਾ ਚੁੱਕੇ ਹਨ, ਨਾਲ ਹੀ ਸੂਬੇ ਭਰ ’ਚ ਪੁਲਿਸ ਪ੍ਰਸ਼ਾਸਨ ਵੱਲੋਂ ਚੌਕਸੀ ਵਰਤੀ ਜਾ ਰਹੀ ਹੈ।
Last Updated : Feb 3, 2023, 8:17 PM IST