ਯੂਕਰੇਨ ’ਚ ਫਸੇ ਭਾਰਤੀਆਂ ਦੀ ਸੁਰੱਖਿਅਤ ਦੇਸ਼ ਵਾਪਸੀ ਲਈ ਗੁਰਦੁਆਰਾ ਸਾਹਿਬ ’ਚ ਅਰਦਾਸ - war between Russia and Ukraine
🎬 Watch Now: Feature Video
ਫਰੀਦਕੋਟ: ਰੂਸ ਅਤੇ ਯੂਕ੍ਰੇਨ ਵਿਚਕਾਰ ਛਿੜੀ ਜੰਗ ਜਾਰੀ (war between Russia and Ukraine) ਹੈ। ਯੁੱਧ ਦੇ ਚੱਲਦੇ ਯੂਕ੍ਰੇਨ ’ਚ ਮਾੜੇ ਹਾਲਾਤ ਬਣ ਚੁੱਕੇ ਹਨ ਅਤੇ ਹਜ਼ਾਰਾਂ ਭਾਰਤੀ ਵਿਦਿਆਰਥੀ ਯੂਕ੍ਰੇਨ ’ਚ ਫਸੇ ਹੋਏ ਹਨ ਭਾਵੇਂ ਕਿ ਭਾਰਤ ਸਰਕਾਰ ਆਪਣੇ ਤੌਰ ’ਤੇ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਿਸ ਲਿਆਉਣ ਲਈ ਕੋਸ਼ਿਸ਼ਾਂ ਕਰ ਰਹੀ ਹੈ ਪਰ ਉਥੇ ਆਮ ਲੋਕ ਵੀ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਦੁਆ ਅਰਦਾਸਾਂ ਕਰ ਰਹੇ ਹਨ। ਫਰੀਦਕੋਟ ਦੇ ਗੁਰਦੁਆਰਾ ਮਾਤਾ ਖੀਵੀ ਜੀ ਵਿਖੇ ਗੁਰੂਦੁਆਰਾ ਕਮੇਟੀ ਮੈਬਰਾਂ ਵੱਲੋਂ ਯੂਕ੍ਰੇਨ ਚ ਫਸੇ ਭਾਰਤੀਆਂ ਦੀ ਸਲਾਮਤੀ ਲਈ ਅਰਦਾਸ ਬੇਨਤੀ ਕੀਤੀ ਗਈ ਅਤੇ ਯੁੱਧ ਦੌਰਾਨ ਮਰਨ ਵਾਲੇ ਵਿਅਕਤੀਆਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ । ਇਸ ਮੌਕੇ ਫਰੀਦਕੋਟ ਤੋਂ ਚੋਣ ਲੜਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਆਪਣੇ ਪਰਿਵਾਰ ਸਮੇਤ ਅਰਦਾਸ ਚ ਸ਼ਾਮਿਲ ਹੋਏ। ਇਸ ਮੌਕੇ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕੈਪਟਨ ਧਰਮ ਸਿੰਘ ਗਿੱ
Last Updated : Feb 3, 2023, 8:18 PM IST