ਕਿਰਤ ਕਾਨੂੰਨਾਂ 'ਚ ਕੀਤੀਆਂ ਜਾ ਰਹੀਆਂ ਸੋਧਾਂ ਦੇ ਵਿਰੋਧ 'ਚ ਟ੍ਰੇਡ ਯੂਨੀਅਨ ਨੇ ਲਗਾਇਆ ਧਰਨਾ - ਧਰਨਾ ਪ੍ਰਦਰਸ਼ਨ
🎬 Watch Now: Feature Video
ਗੁਰਦਾਸਪੁਰ: ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਆਸ਼ਾ ਵਰਕਰਾਂ ਨੇ ਇਸ ਹੜਤਾਲ ਨੂੰ ਸਫਲ ਬਣਾਉਣ ਦੇ ਲਈ ਧਰਨਾ ਪ੍ਰਦਰਸ਼ਨ ਕੀਤਾ। ਗੁਰਦਾਸਪੁਰ ਵਿਖੇ ਮੰਗ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਦੇਣ ਦੇ ਲਈ ਕਾਨੂੰਨਾਂ ਵਿੱਚ ਸੋਧ ਕਰ ਰਹੀ ਹੈ। ਸਰਕਾਰ ਵੱਲੋਂ ਇਸ ਨੂੰ ਬੰਦ ਕੀਤਾ ਜਾਵੇ ਨਹੀਂ ਤਾਂ ਇਹ ਦੇਸ਼ ਵਿਆਪੀ ਹੜਤਾਲ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
Last Updated : Feb 3, 2023, 8:22 PM IST