ਮਹਿੰਗੀ ਹੋਈ ਰਸੋਈ ਗੈਸ ਖ਼ਿਲਾਫ਼ ਲੋਕਾਂ ਦਾ ਰੋਸ ਪ੍ਰਦਰਸ਼ਨ - ਮਹਿੰਗਾਈ ਤੋਂ ਥੋੜ੍ਹੀ ਰਾਹਤ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-14800019-233-14800019-1647939093544.jpg)
ਬਠਿੰਡਾ: ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੀਆਂ ਕੀਮਤਾਂ (LPG prices) ਵਿੱਚ ਕੀਤੇ ਗਏ ਵਾਧੇ ‘ਤੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ (Protests by people) ਕੀਤਾ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦਿਨੋਂ-ਦਿਨ ਦੇਸ਼ ਵਿੱਚ ਮਹਿੰਗਾਈ ਕਰ ਰਹੀ ਹੈ। ਜਿਸ ਕਰਕੇ ਆਮ ਵਿਅਕਤੀ ਦਾ ਗੁਜ਼ਾਰਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਲੰਡਰ ਦੀਆਂ ਕੀਮਤਾਂ ਵੱਧਣ ਨਾਲ ਉਨ੍ਹਾਂ ਨੂੰ ਕਾਫ਼ੀ ਵੱਡਾ ਆਰਥਿਕ ਨੁਕਸਾਨ ਹੋਇਆ ਹੈ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਕੇਂਦਰ ਸਰਕਾਰ ਨੂੰ ਤੁਰੰਤ ਸਲੰਡਰ ਦੀਆਂ ਵਧਾਈਆਂ ਕੀਮਤਾਂ ਨੂੰ ਲੈਕੇ ਲਏ ਫੈਸਲੇ ਨੂੰ ਵਾਪਸ ਲਵੇ। ਤਾਂ ਜੋ ਲੋਕਾਂ ਨੂੰ ਮਹਿੰਗਾਈ ਤੋਂ ਥੋੜ੍ਹੀ ਰਾਹਤ ਮਿਲ ਸਕੇ।
Last Updated : Feb 3, 2023, 8:20 PM IST