6 ਵੱਡੇ ਚਿਹਰਿਆਂ ਦੀ ਹਾਰ, ਕਿਸਾਨੀ ਆਗੂਆਂ ਦਾ ਬੁਰ੍ਹਾ ਹਾਲ ! - PUNJAB ASSEMBLY ELECTION RESULT
🎬 Watch Now: Feature Video
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆ ਰਹੇ ਹਨ। ਜਿਸ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਤੇਜ਼ੀ ਨਾਲ ਜਿੱਤ ਹਾਸਲ ਕਰ ਰਹੇ ਹਨ। ਇਸ ਦੇ ਨਾਲ ਹੀ ਵੱਡੇ ਪੱਧਰ 'ਤੇ ਕਈ ਆਪ ਉਮੀਦਵਾਰ ਅੱਗੇ ਚੱਲ ਰਹੇ ਹਨ। ਇਸ 'ਚ ਜੇਕਰ ਜੇਤੂ ਉਮੀਦਵਾਰਾਂ ਦੀ ਗੱਲ ਕੀਤੀ ਜਾਵੇ ਤਾਂ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਵੱਡੀ ਜਿੱਤ ਦਰਜ ਕੀਤੀ ਹੈ। ਗਰਮ ਸੀਟਾਂ ਦਾ ਕਈ ਵੱਡੇ ਦਿੱਗਜਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਜਿਵੇਂ ਪ੍ਰਕਾਸ਼ ਬਾਦਲ, ਸੁਖਬੀਰ ਬਾਦਲ, ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ, ਮਨਪ੍ਰੀਤ ਬਾਦਲ ਆਦਿ।
Last Updated : Feb 3, 2023, 8:19 PM IST