ਚੋਣ ਨਤੀਜਿਆਂ ਦੇ ਰੁਝਾਨਾਂ ਨੂੰ ਲੈਕੇ ਆਪ ਵਰਕਰਾਂ ਚ ਭਾਰੀ ਖੁਸ਼ੀ ਦਾ ਮਾਹੌਲ - Happiness in AAP workers
🎬 Watch Now: Feature Video
ਮੁਹਾਲੀ: ਪੰਜਾਬ ਚੋਣ ਨਤੀਜਿਆਂ ਦਾ ਐਲਾਨ ਜਲਦ ਹੋਣ ਜਾ ਰਿਹਾ ਹੈ। ਵੋਟਾਂ ਦੀ ਗਿਣਤੀ ਲਗਾਤਾਰ ਚੱਲ ਰਹੀ ਹੈ।ਮੁੱਢਲੇ ਰੁਝਾਨਾਂ ਵਿੱਚ ਆਮ ਆਦਮੀ ਪਾਰਟੀ ਅੱਗੇ ਚੱਲ ਰਹੀ ਹੈ। ਇਸ ਮੌਕੇ ਆਪ ਕਰੀਬ 30 ਸੀਟਾਂ ਉੱਪਰ ਅੱਗੇ ਚੱਲ ਰਹੀ ਹੈ। ਇਸ ਨੂੰ ਲੈਕੇ ਆਪ ਵਰਕਰਾਂ ਵਿੱਚ ਭਾਰੀ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਮੁਹਾਲੀ ਵਿੱਚ ਆਪ ਵਰਕਰਾਂ ਨੇ ਖੁਸ਼ੀ ਜਤਾਉਂਦੇ ਹੋਏ ਆਪ ਦੀ ਸਰਕਾਰ ਬਣਨ ਦਾ ਦਾਅਵਾ ਕੀਤਾ ਹੈ। ਆਪ ਵਰਕਰਾਂ ਨੇ ਇਹ ਵੀ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਨਵੇਂ ਸੀਐਮ ਹੋਣਗੇ।
Last Updated : Feb 3, 2023, 8:19 PM IST