ਪੰਜਾਬ ਬਾਰਡਰ ਕਿਸਾਨ ਯੂਨੀਅਨ ਨੇ ਅੰਮ੍ਰਿਤਸਰ ਡੀ.ਸੀ. ਨੂੰ ਸੌਂਪਿਆ ਮੰਗ ਪੱਤਰ - Farmers submit demand letter to DC
🎬 Watch Now: Feature Video
ਅੰਮ੍ਰਿਤਸਰ: ਭਾਰਤ ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ (India-Pakistan international border) ਵਿਖੇ ਕਿਸਾਨਾਂ (Farmers) ਵੱਲੋਂ ਅੰਮ੍ਰਿਤਸਰ ਦੇ ਡੀ.ਸੀ. ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਸਰਕਾਰ (Government of Punjab) ਨੂੰ ਸਾਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ, ਉਨ੍ਹਾਂ ਕਿਹਾ ਕਿ ਸਰਕਾਰ ਨੇ 10 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣਾ ਤੈਅ ਕੀਤਾ, ਜਿਸ ਦੇ ਵਿੱਚ 5 ਹਜ਼ਾਰ ਕੇਂਦਰ ਸਰਕਾਰ ਵੱਲੋਂ ਅਤੇ 5 ਹਜ਼ਾਰ ਰੁਪਏ ਪੰਜਾਬ ਸਰਕਾਰ (Government of Punjab) ਨੇ ਦੇਣਾ ਸੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਆਪਣੇ ਹਿੱਸੇ ਦਾ 5 ਹਜ਼ਾਰ ਰੁਪਏ ਪੰਜਾਬ ਸਰਕਾਰ (Government of Punjab) ਨੂੰ ਭੇਜ ਦਿੱਤੇ ਹਨ, ਪਰ ਪੰਜਾਬ ਸਰਕਾਰ (Government of Punjab) ਨੇ ਹਾਲੇ ਤੱਕ ਸਾਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ।
Last Updated : Feb 3, 2023, 8:22 PM IST