thumbnail

By

Published : Mar 21, 2022, 8:39 AM IST

Updated : Feb 3, 2023, 8:20 PM IST

ETV Bharat / Videos

ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਹੋਈ ਪੰਜਾਬ ਪੁਲਿਸ

ਫ਼ਿਰੋਜ਼ਪੁਰ: ਜ਼ੀਰਾ ਪੁਲਿਸ ਨੇ 18 ਗ੍ਰਾਮ ਹੈਰੋਇਨ (Heroin) ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ ਬਚਨ ਸਿੰਘ (SHO Bachan Singh) ਵੱਲੋਂ ਦੱਸਿਆ ਕਿ ਹਲਕੇ ਵਿੱਚ ਨਸ਼ਾ ਵੇਚਣ ਵਾਲੇ ਵਿਅਕਤੀਆਂ (People selling drugs in the constituency) ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਸ ਦੇ ਚਲਦੇ ਜ਼ੀਰਾ ਬਸਤੀ ਮਾਛੀਆਂ (Zira Basti Machhiyan) ਵਿੱਚ ਰਹਿਣ ਵਾਲੇ ਸੈਮੂਅਲ ਪੁੱਤਰ ਗੁਰਮੁਖ ਸਿੰਘ ਜਿਸ ਪਾਸੋਂ 18 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ NDPS ਐਕਟ ਦੀ ਧਾਰਾ ਤਹਿਤ ਮੁਕੱਦਮਾ ਦਰਜ ਕਰ ਦਿੱਤਾ ਗਿਆ ਹੈ। ਮੁਲਜ਼ਮ ਦਾ ਪੁਲਿਸ (Police) ਨੇ ਦੋ ਦਿਨਾਂ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ। ਪੁਲਿਸ ਨੂੰ ਰਿਮਾਂਡ ਦੌਰਾਨ ਮੁਲਜ਼ਮ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।
Last Updated : Feb 3, 2023, 8:20 PM IST

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.